ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ, 2024)
ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ [...]