6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ ਕਿਸਾਨ, 10 ਮਾਰਚ ਨੂੰ ਕਰਨਗੇ ਰੇਲਾਂ ਦਾ ਚੱਕਾ ਜਾਮ
ਕਿਸਾਨਾਂ ਨੇ ਹੁਣ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਵੱਡਾ ਐਲਾਨ ਕੀਤਾ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 10 ਮਾਰਚ ਨੂੰ ਦੇਸ਼ ਭਰ ਵਿੱਚ ਕਿਸਾਨ ਪਟੜੀਆਂ ’ਤੇ ਬੈਠ ਕੇ ਰੇਲਾਂ ਰੋਕਣਗੇ। ਕੁਝ ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਇਕ [...]