Karnatak ਚ Congress ਸਰਕਾਰ ਨੇ ਰੁਜ਼ਗਾਰ ਅਤੇ ਸਿੱਖਿਆ ਲਈ ਰਾਖਵਾਂਕਰਨ ਹਾਸਲ ਕਰਨ ਲਈ ਮੁਸਲਮਾਨਾਂ ਨੂੰ OBC ਚ ਦਿੱਤੀ ਮਾਨਤਾ
ਪੱਛੜੀਆਂ ਸ਼੍ਰੇਣੀਆਂ ਲਈ ਰਾਸ਼ਟਰੀ ਕਮਿਸ਼ਨ (NCBC) ਨੇ ਬੁੱਧਵਾਰ ਨੂੰ Karnatak ਸਰਕਾਰ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਪੁਸ਼ਟੀ ਕੀਤੀ ਕਿ ਕਰਨਾਟਕ ਸਰਕਾਰ ਦੇ ਅਧੀਨ ਰੁਜ਼ਗਾਰ ਅਤੇ ਵਿਦਿਅਕ ਸੰਸਥਾਵਾਂ ਵਿੱਚ ਰਾਖਵਾਂਕਰਨ ਦੇਣ ਲਈ Karnatak ਦੇ ਮੁਸਲਮਾਨਾਂ ਦੀਆਂ ਸਾਰੀਆਂ ਜਾਤਾਂ ਅਤੇ ਭਾਈਚਾਰਿਆਂ ਨੂੰ ਹੋਰ ਪਛੜੀਆਂ ਸ਼੍ਰੇਣੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ [...]