ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਪ੍ਰੈਲ, 2024)
ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ [...]