Search for:
  • Home/
  • Month: May 2024

ਅੱਜ ਦਾ ਹੁਕਮਨਾਮਾ(20-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ [...]

Guru Nanak Dev Medical College ਨੂੰ AIIMS ਵਿੱਚ ਤਬਦੀਲ ਕਰਨ ਦੀ ਸੰਧੂ ਸਮੁੰਦਰੀ ਨੇ ਕੀਤੀ ਗੱਲ

ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਦਾ ਇੱਕ ਵਫ਼ਦ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਮਿਲਿਆ ਅਤੇ ਸੰਧੂ ਸਮੁੰਦਰੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ।ਸੰਧੂ ਸਮੁੰਦਰੀ ਨੇ ਵਫ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਮੈਡੀਕਲ ਕਾਲਜ [...]

ਅੱਜ ਦਾ ਹੁਕਮਨਾਮਾ(19-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ [...]

ਤਰਨਜੀਤ ਸਿੰਘ ਸੰਧੂ ਵਲੋ ਅੱਜ  ਹੋਲੀ ਸਿਟੀ ਕਾਲੋਨੀ ਵਿਖੇ ਆਯੋਜਿਤ ਚਾਹ ਪਾਰਟੀ ’ਚ ਕੀਤੀ ਗਈ ਸ਼ਿਰਕਤ

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਹੋਲੀ ਸਿਟੀ ਵਿਖੇ ਆਯੋਜਿਤ ਚਾਹ ਪਾਰਟੀ ਚ ਸ਼ਿਰਕਤ ਕੀਤੀ ਜਿੱਥੇ ਉਨ੍ਹਾ ਕਿਹਾ ਕਿ ਵਪਾਰਕ ਉੱਨਤੀ ਅਤੇ ਉਦਯੋਗਿਕ ਵਿਕਾਸ ਤੋਂ ਬਿਨਾ ਅੰਮ੍ਰਿਤਸਰ ਦੀ ਵਿਕਾਸ ਯਾਤਰਾ ਨੂੰ ਆਕਾਰ ਨਹੀਂ ਦਿੱਤਾ ਜਾ ਸਕਦਾ, ਇਸ ਲਈ ਅੰਮ੍ਰਿਤਸਰ ਦੀ ਇੰਡਸਟਰੀ ਅਤੇ ਵਪਾਰ ਨੂੰ ਪ੍ਰਫੁਲਿਤ ਕੀਤਾ [...]

ਸੰਧੂ ਸਮੁੰਦਰੀ ਦੇ ਹੱਕ ’ਚ ਹਲਕਾ ਮਜੀਠਾ ਦੇ ਪਿੰਡ ਪਤਾਲਪੁਰੀ ਵਿਖੇ ਪ੍ਰਵਾਸੀ ਭਾਈਚਾਰੇ ਵਲੋ ਚੋਣ ਰੈਲੀ ਆਯੋਜਿਤ ਕੀਤੀ ਗਈ।

ਕਿਹਾ ਕੀ ਮੋਦੀ ਸਰਕਾਰ ਗ਼ਰੀਬਾਂ ਦੀ ਭਲਾਈ ਲਈ ਸਮਰਪਿਤ ਹੈ ਅਤੇ ਪਿੰਡਾਂ ਦਾ ਵਿਕਾਸ ਸ਼ਹਿਰੀ ਤਰਜ਼ ’ਤੇ ਕੀਤਾ ਜਾਵੇਗਾ।ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਹਲਕਾ ਮਜੀਠਾ ਦੇ ਪਿੰਡ ਪਤਾਲਪੁਰੀ ਵਿਖੇ ਪ੍ਰਵਾਸੀ ਭਾਈਚਾਰੇ ਵੱਲੋਂ ਆਯੋਜਿਤ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਦੀ [...]

ਕਾਨਸ 2024:  ਦੇਖੋ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦਾ ਰੈੱਡ ਕਾਰਪੇਟ ਡੈਬਿਊ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ, ਜੋ ਕਿ ਮੰਮੀ ਨੂੰ ਪਸੰਦ ਅਤੇ ਚੰਡੀਗੜ੍ਹ ਦਾ ਛੋਕੜਾ, Bullet ਤਾਂ ਰੱਖਿਆ ਪਟਾਕੇ ਪਾਉਣ ਨੂੰ ਵਰਗੇ ਹਿੱਟ ਗੀਤਾਂ ਲਈ ਮਸ਼ਹੂਰ ਹੈ, ਸ਼ੁੱਕਰਵਾਰ ਨੂੰ ਇਸ ਸਾਲ ਦੇ ਕਾਨਸ ਫਿਲਮ ਫੈਸਟੀਵਲ ਵਿੱਚ ਆਪਣਾ ਰੈੱਡ ਕਾਰਪੇਟ ਡੈਬਿਊ ਕੀਤਾ। ਸੁਨੰਦਾ ਸ਼ਰਮਾ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੇ ਰੈੱਡ [...]

ਅੱਜ ਦਾ ਹੁਕਮਨਾਮਾ(18-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ [...]

ਅੱਜ ਗੁਰਜੀਤ ਸਿੰਘ ਔਜਲਾ ਵਲੋ ward no 83 ਵਿੱਚ ਕੀਤੀ ਗਈ ਮੀਟਿੰਗ ਤੇ ਆਮ ਜਨਤਾ ਦੀਆਂ ਸੁਨੀਆਂ ਗਈਆਂ ਮੁਸ਼ਕਿਲਾਂ

ਵਾਰਡ ਨੰਬਰ 83 ਤੋਂ ਕੌਂਸਲਰ ਸ਼੍ਰੀ ਰਮਨ ਕੁਮਾਰ ਰੰਮੀ ਜੀ ਦੀ ਅਗਵਾਈ ਵਿੱਚ ਕਾਂਗਰਸ ਦੇ ਉਮੀਦਵਾਰ Gurjeet Singh Aujla ਦੇ ਹੱਕ ਵਿੱਚ ਮੀਟਿੰਗ ਕੀਤੀ ਗਈ।  ਇਸ ਮੌਕੇ ਸਾਬਕਾ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਜੀ, ਇੰਟਕ ਪ੍ਰਧਾਨ ਸ਼੍ਰੀ ਸੁਰਿੰਦਰ ਸ਼ਰਮਾ ਜੀ, ਸਾਬਕਾ ਚੇਅਰਮੈਨ ਸ਼੍ਰੀ ਸੰਜੀਵ ਅਰੋੜਾ ਜੀ, ਕੌਂਸਲਰ ਸ਼੍ਰੀ ਅਸ਼ੋਕ ਚੌਧਰੀ [...]

ਵਿਕਾਸ ਦੇ ਦਾਅਵੇ ਕਰਨ ਵਾਲਿਓ ਮੈਨੂੰ ਦੱਸੋ ਵਿਕਾਸ ਕਿੱਥੇ ਹੈ- ਤਰਨਜੀਤ ਸਿੰਘ ਸੰਧੂ (ਸਮੁੰਦਰੀ)

ਪਿੰਡ ਪਤਾਲ ਪੁਰੀ ਦੀ ਗੰਦਗੀ ਮਜੀਠਾ ’ਚ ਵਿਕਾਸ ਦੀ ਪੋਲ ਖੋਲ੍ਹਣ ਲਈ ਕਾਫ਼ੀ ਹੈ ।ਗੰਦਗੀ ਦੇ ਢੇਰ, ਪ੍ਰਦੂਸ਼ਣ ਅਤੇ ਬਦਬੂਦਾਰ ਗਲੀਆਂ  ’ਚ ਲੋਕ ਨਰਕ ਦੀ ਜ਼ਿੰਦਗੀ ਹੰਢਾ ਰਹੇ ਹਨ। ਪਾਤਾਲ ਪੁਰੀ ਅਤੇ ਹੋਰ ਪ੍ਰਵਾਸੀ ਭਾਈਚਾਰਿਆਂ ਦੇ ਪਿੰਡਾਂ ਨੂੰ ਪਹਿਲ ਦੇ ਆਧਾਰ ‘ਤੇ ਸ਼ਹਿਰਾਂ ਦੀ ਤਰਜ਼ ‘ਤੇ ਵਿਕਸਤ ਕਰਨ ਦਾ ਸੰਧੂ ਸਮੁੰਦਰੀ [...]

ਅਟਾਰੀ-ਵਾਹਗਾ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਜਾਣੋ ਨਵਾਂ ਸਮਾਂ

ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਤੇ ਵੱਧਦੀ ਗਰਮੀ ਦੇ ਚਲਦੇ ਇਸ ਰਿਟਰੀਟ ਸੈਰੇਮਨੀ ਨੂੰ ਲੈ ਕੇ ਇਕ ਅਹਿਮ ਖਬਰ ਮਿਲੀ ਹੈ।ਜਾਣਕਾਰੀ ਮੁਤਾਬਕ ਹੁਣ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ।ਕੜਾਕੇ ਦੀ ਗਰਮੀ ਕਾਰਨ ਰਿਟਰੀਟ [...]