Search for:
  • Home/
  • Month: May 2024

ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ – ਔਜਲਾ

ਅੰਮ੍ਰਿਤਸਰ। ਕਾਂਗਰਸ ਪਾਰਟੀ ਅੰਮ੍ਰਿਤਸਰ ਤੋਂ ਲੋਕਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਵਿੱਚ ਸਪੈਸ਼ਲ ਇਕਾਨਮੀ ਜੋਨ ਬਣੇਗਾ। ਉਹਨਾਂ ਕਿਹਾ ਕਿ ਗੁਰੁ ਨਗਰੀ ਚ ਸੜਕਾਂ ਦਾ ਜਾਲ ਵਿਛ ਚੁੱਕਾ ਹੈ ਅਤੇ ਹੁਣ ਵਪਾਰ ਦਾ ਜਾਲ ਵਿਛਾਇਆ ਜਾਣਾ ਜਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ [...]

ਚੋਣ ਮਨੋਰਥ ਪੱਤਰ ਅਤੇ ਭਵਿੱਖੀ ਯੋਜਨਾਵਾਂ ਬਾਰੇ ਦੱਸਦਿਆਂ :ਤਰਨਜੀਤ ਸਿੰਘ ਸੰਧੂ

ਭਾਜਪਾ ਤੋਂ ਅੰਮ੍ਰਿਤਸਰ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਅੱਜ ਹਲਕਾ ਉੱਤਰੀ ਵਿਖੇ ਸੰਜੇ ਕਲੋਨੀ ਵਿੱਚ ਸੁੱਖਵਿੰਦਰ ਸਿੰਘ ਪਿੰਟੂ, ਤਰਸੇਮ ਸਿੰਘ ਅਤੇ ਕਪਿਲ ਸ਼ਰਮਾ ਦੀ ਅਗਵਾਈ ਵਿੱਚ ਹੋਈ ਲੋਕ ਰੈਲੀ ਦੇ ਵਿੱਚ ਓਨ੍ਹਾ ਵੱਲੋ ਇਲਾਕੇ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਆਪਣੇ ਚੋਣ ਮਨੋਰਥ ਪੱਤਰ ਅਤੇ ਭਵਿੱਖੀ ਯੋਜਨਾਵਾਂ ਬਾਰੇ [...]

ਅੱਜ ਦਾ ਹੁਕਮਨਾਮਾ(06-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ [...]

ਅੱਜ ਦਾ ਹੁਕਮਨਾਮਾ(05-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਸੂਹੀਮਹਲਾ੪॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ [...]

ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ,ਜੇਕਰ ਰਾਜ ਸਰਕਾਰ ਨਹੀਂ ਕਰਵਾਉਣਗੇ ਤਾਂ ਕੇਂਦਰ ਤੋਂ ਫੰਡ ਲਿਆਵਾਂਗੇ

ਗੁਰਜੀਤ ਸਿੰਘ ਔਜਲਾ ਅੰੰਮਿ੍ਤਸਰ. ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਤੁੰਗ ਢਾਬ ਡਰੇਨ ਨੂੰ ਬੰਦ ਕਰਨ ਦਾ ਮੁੱਦਾ ਭੜਕਾ ਕੇ ਲੋਕਾਂ ਨੂੰ ਸਿਰਫ਼ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦਕਿ ਇਹ ਕੰਮ ਸੂਬੇ ਦਾ ਹੈ ਅਤੇ ਕਾਂਗਰਸ ਸਰਕਾਰ ਵੇਲੇ ਇਸ ਲਈ ਫੰਡ ਵੀ ਦਿੱਤੇ ਗਏ [...]

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਅੰਮ੍ਰਿਤਸਰ  ਦਿਹਾਤੀ  ਪੁਲਿਸ ਦੇ ਵੱਲੋਂ ਤਿੰਨ ਕਿਲੋ ਹੇਰੋਇਨ, ਇਕ ਕਿਲੋ ਆਈਸ(ਚਾਰ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਸਮੇਤ ਦੋ ਲੋਕਾਂ ਨੂੰ ਕੀਤਾ ਗਿਰਫਤਾਰ।  ਇਹਨਾਂ ਦੋਸ਼ੀਆਂ ਦੇ ਖਿਲਾਫ ਥਾਣਾ ਅਜਨਾਲਾ ਵਿਖੇ ਐਨਟੀਪੀਐਸ ਐਕਟ ਦੇ ਤਹਿਤ ਮੁਕਦਮਾ ਦਰਜ ਕੀਤਾ ਗਿਆ।ਇਸ ਤੋਂ ਇਲਾਵਾ ਸ੍ਰੀ ਸਤਿੰਦਰ ਸਿੰਘ ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ [...]

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਵੱਲੋਂ ਸ਼ੱਕੀ ਹੈਰੋਇਨ ਦੇ 01 ਪੈਕੇਟ ਦੀ ਬਰਾਮਦਗੀ।

ਬੀਐਸਐਫ ਦੇ ਖੁਫ਼ੀਆ ਵਿੰਗ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਪੈਕਟ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਇਲਾਵਾ ਸੂਚਨਾ ਦੇ ਆਧਾਰ ‘ਤੇ ਬੀਐੱਸਐੱਫ ਦੇ ਜਵਾਨਾਂ ਨੇ ਮੌਕੇ ‘ਤੇ ਪਹੁੰਚ ਕੇ ਸ਼ੱਕੀ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ। 3 ਮਈ ਨੂੰ ਰਾਤ 10:45 ਵਜੇ [...]

ਅੱਜ ਦਾ ਹੁਕਮਨਾਮਾ(04-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ [...]

Salman Khan ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲਾ ਦੋਸ਼ੀ ਮੁੰਬਈ ਪੁਲਸ ਦੀ ਹਿਰਾਸਤ ‘ਚ ਮ੍ਰਿਤਕ ਪਾਇਆ ਗਿਆ

ਬਾਲੀਵੁੱਡ ਅਭਿਨੇਤਾ Salman Khan ਦੇ ਘਰ ਗੋਲੀਬਾਰੀ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋਸ਼ੀ Anuj thapan ਦੀ ਬੁੱਧਵਾਰ ਨੂੰ ਮੁੰਬਈ ਪੁਲਸ ਦੀ ਹਿਰਾਸਤ ‘ਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਹਸਪਤਾਲ ‘ਚ ਮੌਤ ਹੋ ਗਈ। Anuj Thapan ਨੂੰ ਸਖ਼ਤ ਕਦਮ ਚੁੱਕਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਸਪਤਾਲ [...]

ਅੱਜ ਦਾ ਹੁਕਮਨਾਮਾ(03-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ [...]