॥ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ॥ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ॥੧॥
ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ [...]