Search for:
  • Home/
  • Month: September 2024

ਨਵਜੋਤ ਸਿੰਘ ਸਿੱਧੂ ਨੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-6 ਮਹੀਨੇ ਪਹਿਲਾਂ ਤੇ ਅੱਜ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਨਵਜੋਤ ਕੌਰ ਨਾਲ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਕੈਂਸਰ ਨਾਲ ਜੰਗ ਲੜ ਰਹੇ ਡਾ. ਨਵਜੋਤ ਕੌਰ ਹੁਣ ਠੀਕ ਹਨ, ਇਸ ਦਾ ਅੰਦਾਜ਼ਾ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੇਅਰ ਕੀਤੀ ਗਈ ਤਸਵੀਰ ਜ਼ਰੀਏ ਲਾਗਇਆ ਜਾ ਸਕਦਾ ਹੈ। ਸੋਸ਼ਲ [...]

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ [...]

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਪਹੁੰਚਿਆ 1648.05 ਫੁੱਟ, ਪਿਛਲੇ ਸਾਲ ਤੋਂ ਸਿਰਫ 26.54 ਫੁੱਟ ਘੱਟ ਹੈ

ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿਚ ਸ਼ਨਿਚਰਵਾਰ ਨੂੰ ਪਾਣੀ ਦਾ ਪੱਧਰ 1648.05 ਫੁੱਟ ’ਤੇ ਪੁੱਜ ਗਿਆ ਹੈ ਜਦੋਂ ਕਿ ਬੀਤੇ ਸਾਲ ਅੱਜ ਦੇ ਦਿਨ ਪਾਣੀ ਦਾ ਇਹ ਪੱਧਰ 1674.59 ਫੁੱਟ ਸੀ। ਇਸ ਤਰ੍ਹਾਂ ਪਾਣੀ ਦਾ ਇਹ ਪੱਧਰ ਬੀਤੇ ਸਾਲ ਦੇ ਮੁਕਾਬਲੇ 26.54 ਫੁੱਟ ਘੱਟ ਹੈ। ਸ਼ਨਿਚਰਵਾਰ ਸਵੇਰੇ 6 ਵਜੇ [...]

ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ [...]

Air Marshal ਅਮਰਪ੍ਰੀਤ ਸਿੰਘ ਹੋਣਗੇ ਹਵਾਈ ਸੈਨਾ ਦੇ ਅਗਲੇ ਚੀਫ਼, 30 ਸਤੰਬਰ ਨੂੰ ਸੰਭਾਲਣਗੇ ਅਹੁਦੇ ਦਾ ਕਾਰਜਭਾਰ

27 ਅਕਤੂਬਰ, 1964 ਨੂੰ ਜਨਮੇ, ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਦਸੰਬਰ 1984 ਵਿੱਚ ਭਾਰਤੀ ਹਵਾਈ ਸੈਨਾ ਦੀ ਲੜਾਕੂ ਪਾਇਲਟ ਧਾਰਾ ਵਿੱਚ ਕਮਿਸ਼ਨ ਦਿੱਤਾ ਗਿਆ ਸੀ। ਲਗਭਗ 40 ਸਾਲਾਂ ਤੱਕ ਫੈਲੀ ਆਪਣੀ ਲੰਬੀ ਅਤੇ ਵਿਲੱਖਣ ਸੇਵਾ ਦੌਰਾਨ, ਉਸਨੇ ਵੱਖ-ਵੱਖ ਕਮਾਂਡ, ਸਟਾਫ਼, ਵਿੱਚ ਸੇਵਾਵਾਂ ਦਿੱਤੀਆਂ ਹਨ।ਸਰਕਾਰ ਨੇ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ, [...]

CBSE Exams 2025: CBSE ਨੇ 9ਵੀਂ ਤੇ 11ਵੀਂ ਜਮਾਤ ਲਈ ਰਜਿਸਟ੍ਰੇਸ਼ਨ ਸ਼ੁਰੂ, ਸੰਗਮ ਪੋਰਟਲ ‘ਤੇ 16 ਅਕਤੂਬਰ ਤੱਕ ਭਰੇ ਜਾ ਸਕਦੇ ਹਨ ਫਾਰਮ

CBSE ਵੱਲੋਂ 9ਵੀਂ ਅਤੇ 11ਵੀਂ ਜਮਾਤ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵਿਦਿਆਰਥੀ ਆਪਣੇ ਸਕੂਲ ਦੀ ਮਦਦ ਨਾਲ ਆਨਲਾਈਨ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ। 9ਵੀਂ ਜਮਾਤ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ 300 ਰੁਪਏ ਫੀਸ ਜਮ੍ਹਾਂ ਕਰਵਾਉਣੀ ਪਵੇਗੀ ਅਤੇ 11ਵੀਂ ਜਮਾਤ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ 600 ਰੁਪਏ ਫੀਸ [...]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਰਾਜਸਥਾਨ ਦੇ ਸਿੱਖ ਆਗੂ ਟਿਮਾ ਖ਼ਿਲਾਫ, ਦੇਸ਼ਧ੍ਰੋਹ ਤੇ ਗ੍ਰਿਫਤਾਰੀ ਦੀ ਕੀਤੀ ਸਖਤ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ Jather Raghbir Singh ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Adv.Harjinder Singh Dhami ਨੇ ਰਾਜਸਥਾਨ ਦੇ ਸਿੱਖ ਆਗੂ Bhai Tajinderpal Singh ਟਿਮਾ ਖ਼ਿਲਾਫ ਪੁਲਿਸ ਵਲੋਂ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਨ ਦੀ ਕੀਤੀ ਸਖਤ ਨਿਖੇਧੀ ,ਕਿਹਾ ਕਿ ਭਾਈ ਟਿਮਾ ਨੇ ਦੇਸ਼ਧ੍ਰੋਹ ਵਾਲਾ ਕੋਈ ਕੰਮ ਨਹੀਂ ਕੀਤਾ। ਰਾਜਸਥਾਨ ਸਰਕਾਰ [...]

ਵੱਧ ਰਹੇ ਹਨ BSNL ਦੇ ਗਾਹਕ, Jio ਤੇ Airtel ਨੂੰ ਰਿਚਾਰਜ ਮਹਿੰਗਾ ਕਰਨ ਦੀ ਝੱਲਣੀ ਪੈ ਰਹੀ ਮਾਰ

ਰੀਚਾਰਜ ਪਲਾਨ ਪਹਿਲਾਂ ਦੇ ਮੁਕਾਬਲੇ 20-21 ਫੀਸਦੀ ਮਹਿੰਗੇ ਹੋ ਗਏ ਹਨ। ਟੈਰਿਫ ਵਿੱਚ ਵਾਧੇ ਨੇ ਖਾਸ ਤੌਰ ‘ਤੇ ਉਨ੍ਹਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਜੋ ਰਿਲਾਇੰਸ ਜੀਓ, ਏਅਰਟੈੱਲ ਜਾਂ ਵੀਆਈ ਦੇ ਸਿਮ ਵਰਤ ਰਹੇ ਹਨ। ਰੀਚਾਰਜ ਪਲਾਨ ਮਹਿੰਗਾ ਕਰਨ ਤੋਂ ਬਾਅਦ ਟੈਲੀਕਾਮ ਕੰਪਨੀਆਂ ਨੂੰ ਵੀ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ [...]

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ 

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ [...]

ਚੀਫ਼ ਖ਼ਾਲਸਾ ਦੀਵਾਨ ਐਜ਼ੂਕੇਸ਼ਨਲ ਕਮੇਟੀ ਵਲੋਂ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਤਿਆਰੀਆਂ ਸੰਬੰਧੀ ਇਕੱਤਰਤਾ

ਚੀਫ਼ ਖ਼ਾਲਸਾ ਦੀਵਾਨ ਐਜ਼ੂਕੇਸ਼ਨਲ ਕਮੇਟੀ ਵਲੋਂ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਤਿਆਰੀਆਂ ਸੰਬੰਧੀ ਇਕੱਤਰਤਾ ਦੀਵਾਨ ਵੱਲੋਂ ਇੰਟਰ ਸੀ.ਕੇ.ਡੀ ਸਕੂਲ ਯੂਥ ਫੈਸਟੀਵਲ ਸ਼ੁਰੂ ਕਰਵਾਉਣ ਦੇ ਯਤਨ ਕੀਤੇ ਜਾਣਗੇ ਅੰਮ੍ਰਿਤਸਰ—20—09—2024— ਚੀਫ਼ ਖ਼ਾਲਸਾ ਦੀਵਾਨ ਵੱਲੋਂ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੇ ਆਯੋਜਨ ਲਈ ਨਿਸ਼ਚਿਤ ਸਥਾਨ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਚ [...]