Search for:
  • Home/
  • Month: September 2024

ਐਡਵੋਕੇਟ ਹਰਪ੍ਰੀਤ ਸਿੰਘ ਅਰੋੜਾ ਅਤੇ ਸ.ਜਗਜੀਤ ਸਿੰਘ ਵਾਲੀਆ ਜੀ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬ੍ਰਾਂਚ ਪਰਾਗਦਾਸ ਦਾ ਮੈਂਬਰ ਇੰਚਾਰਜ ਨਿਯੁਕਤ ਕੀਤਾ ਗਿਆ ।

ਐਡਵੋਕੇਟ ਹਰਪ੍ਰੀਤ ਸਿੰਘ ਅਰੋੜਾ ਅਤੇ ਸ.ਜਗਜੀਤ ਸਿੰਘ ਵਾਲੀਆ ਜੀ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬ੍ਰਾਂਚ ਪਰਾਗਦਾਸ ਦਾ ਮੈਂਬਰ ਇੰਚਾਰਜ ਨਿਯੁਕਤ ਕੀਤਾ ਗਿਆ । ਕਮੇਟੀ ਦੇ ਕਾਰਜਕਾਰੀ ਆਨਰੇਰੀ ਸਕੱਤਰ ਸ.ਸੁਖਜਿੰਦਰ ਸਿੰਘ ਪ੍ਰਿੰਸ ਅਤੇ ਅਡੀਸ਼ਨਲ ਆਨਰੇਰੀ ਸਕੱਤਰ ਸ.ਜਸਪਾਲ ਸਿੰਘ ਢਿੱਲੋਂ ਜੀ ਨੇਂ ਸਿਰੋਪਾਉ ਪਾ ਕੇ ਨਵਨਿਯੁਕਤ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ [...]

ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖੀ ਦੇ ਧੁਰੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗੁਰੂ ਸਾਹਿਬਾਨ ਦੀਆਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਕਾਲਜ ਖੋਲਿਆ ਜਾਵੇਗਾ

ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖੀ ਦੇ ਧੁਰੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗੁਰੂ ਸਾਹਿਬਾਨ ਦੀਆਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਕਾਲਜ ਖੋਲਿਆ ਜਾਵੇਗਾ ਅੰਮ੍ਰਿਤਸਰ—16—09—2024 ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅੱਜ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੋਥੀ ਪਾਤਸ਼ਾਹੀ ਸ੍ਰੀ ਗੁਰੂ [...]

ਚੀਫ਼ ਖ਼ਾਲਸਾ ਦੀਵਾਨ ਵੱਲੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ 57 ਅਧਿਆਪਕ, ਸੇਵਾ ਮੁਕਤ ਅਤੇ ਸੀਨੀਅਰ ਪ੍ਰਿੰਸੀਪਲ ਸਾਹਿਬਾਨ ਸਮੇਤ ਦਫ਼ਤਰੀ ਕਰਮਚਾਰੀਆਂ ਦਾ ਕੀਤਾ ਗਿਆ ਸਨਮਾਨ

ਅੰਮ੍ਰਿਤਸਰ—14—09—2024 ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡੰਰੀ ਸਕੂਲ, ਮਜੀਠਾ ਰੋਡ ਬਾਈਪਾਸ ਵਿਖੇ ਵੱਡੇ ਪੱਧਰ ਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਦੌਰਾਨ ਦੀਵਾਨ ਸਕੂਲਾਂ ਅਤੇ ਕਾਲਜਾਂ ਦੇ ਵੱਧੀਆ ਕਾਰਗੁਜ਼ਾਰੀ ਕਰਨ ਵਾਲੇ 57 ਅਧਿਆਪਕਾਂ, ਸੇਵਾ ਮੁਕਤ ਅਤੇ ਸੀਨੀਅਰ ਪ੍ਰਿੰਸੀਪਲ ਸਾਹਿਬਾਨ ਸਮੇਤ ਦੀਵਾਨ ਮੁੱਖ [...]

ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨੌਲਿਜੀ ਵਿਖੇ ਨਵੇਂ ਸੈਸ਼ਨ ਦੇ ਆਰੰਭ ਮੌਕੇ ਤੇ ਅਰਦਾਸ ਦਿਵਸ ਮਨਾਇਆ ਗਿਆ

ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨੌਲਿਜੀ ਵਿਖੇ ਅਰਦਾਸ ਸਮਾਗਮ ਅੰਮ੍ਰਿਤਸਰ(੧੧-੦੯-੨੦੨੪)- ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨੌਲਿਜੀ ਦੇ ਵਿਹੜੇ ਵਿਚ  ਨਵੇਂ ਸੈਸ਼ਨ ਦੇ ਅਰੰਭ ਮੌਕੇ ਅਰਦਾਸ ਦਿਵਸ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਇਸ [...]

ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਸੀ.ਕੇ.ਡੀ ਸਕੂਲਾਂ ਦੇ ਸੁਧਾਰ ਅਤੇ ਵਿਕਾਸ ਲਈ ਪ੍ਰਿੰਸੀਪਲ ਸਾਹਿਬਾਨ ਨਾਲ ਵਿਸ਼ੇਸ਼ ਇਕੱਤਰਤਾ ਆਯੋਜਿਤਹਰ ਸੀ.ਕੇ.ਡੀ ਸਕੂਲ ਵਿਚ ਦੀਵਾਨ ਦੇ ਮੋਢੀ ਭਾਈ ਵੀਰ ਸਿੰਘ ਅਤੇ ਗੁਰਮੁੱਖੀ ਪੈਂਤੀ ਅੱਖਰੀ ਪੱਟੀ ਲਗਾਉਣਾ ਯਕੀਨੀ ਬਣਾਇਆ ਜਾਵੇ—ਡਾ.ਨਿੱਜਰ

ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਸੀ.ਕੇ.ਡੀ ਸਕੂਲਾਂ ਦੇ ਸੁਧਾਰ ਅਤੇ ਵਿਕਾਸ ਲਈ ਪ੍ਰਿੰਸੀਪਲ ਸਾਹਿਬਾਨ ਨਾਲ ਵਿਸ਼ੇਸ਼ ਇਕੱਤਰਤਾ ਆਯੋਜਿਤਹਰ ਸੀ.ਕੇ.ਡੀ ਸਕੂਲ ਵਿਚ ਦੀਵਾਨ ਦੇ ਮੋਢੀ ਭਾਈ ਵੀਰ ਸਿੰਘ ਅਤੇ ਗੁਰਮੁੱਖੀ ਪੈਂਤੀ ਅੱਖਰੀ ਪੱਟੀ ਲਗਾਉਣਾ ਯਕੀਨੀ ਬਣਾਇਆ ਜਾਵੇ—ਡਾ.ਨਿੱਜਰ ਅੰਮ੍ਰਿਤਸਰ—14—09—2024 ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ [...]