ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ [...]