ਕੱਲ 17 ਅਕਤੂਬਰ ਨੂੰ ਕਿਸਾਨਾਂ ਵੱਲੋਂ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਮੁਫ਼ਤ ਕਰਵਾ ਦਿੱਤਾ ਜਾਵੇਗਾ।
ਕੱਲ 17 ਅਕਤੂਬਰ ਨੂੰ ਕਿਸਾਨਾਂ ਵੱਲੋਂ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਮੁਫ਼ਤ ਕਰਵਾ ਦਿੱਤਾ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਹੈ। [...]