Search for:
  • Home/
  • Month: December 2024

ਪੰਜਾਬ ‘ਚ ਵਧੀਆਂ ਸਰਦੀ ਦੀਆਂ ਛੁੱਟੀਆਂ,ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ

ਪੰਜਾਬ ‘ਚ ਵਧੀਆਂ ਸਰਦੀ ਦੀਆਂ ਛੁੱਟੀਆਂ,ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ ਪੰਜਾਬ ਵਿਚ ਸਰਦੀ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਪਹਿਲਾਂ 24 ਦਸੰਬਰ ਤੋਂ 31 ਦਸੰਬਰ ਤਕ ਛੁੱਟੀਆਂ ਕੀਤੀਆਂ ਗਈਆਂ ਸਨ ਪਰ ਅੱਜ ਕੀਤੇ ਗਏ ਐਲਾਨ ਮੁਤਾਬਕ ਹੁਣ ਛੁੱਟੀਆਂ 7 [...]

ਪੰਜਾਬ ‘ਚ ਭਲਕੇ ਸਕੂਲ ਖੁੱਲ੍ਹਣਗੇ ਜਾਂ ਨਹੀਂ? ਛੁੱਟੀਆਂ ਵਧਾਉਣ ਬਾਰੇ ਜਾਣੋ ਕੀ ਹੈ Update

ਪੰਜਾਬ ‘ਚ ਭਲਕੇ ਸਕੂਲ ਖੁੱਲ੍ਹਣਗੇ ਜਾਂ ਨਹੀਂ? ਛੁੱਟੀਆਂ ਵਧਾਉਣ ਬਾਰੇ ਜਾਣੋ ਕੀ ਹੈ Update ਪੰਜਾਬ ‘ਚ ਇਸ ਵੇਲੇ ਹੱਡ ਚੀਰਵੀਂ ਠੰਡ ਪੈ ਰਹੀ ਹੈ ਅਤੇ ਸਿਹਤ ਵਿਭਾਗ ਵਲੋਂ ਵੀ ਲੋਕਾਂ ਲਈ ਠੰਡ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉੱਥੇ ਹੀ ਸਕੂਲੀ ਵਿਦਿਆਰਥੀਆਂ ਦੀਆਂ ਛੁੱਟੀਆਂ ਅੱਜ ਖ਼ਤਮ ਹੋ ਰਹੀਆਂ [...]

ਕਿਸਾਨ- ਖੇਤਾਂ ਦੇ ਰਾਜਿਆ ਦਾ ਸੰਘਰਸ਼ਮਈ ਜੀਵਨ ਬਾਰੇ ਜਾਣੋ, ਕੀ ਕੀ ਹੋ ਰਿਹਾ ਹੈ

ਕਿਸਾਨ- ਖੇਤਾਂ ਦੇ ਰਾਜਿਆ ਦਾ ਸੰਘਰਸ਼ਮਈ ਜੀਵਨ ਬਾਰੇ ਜਾਣੋ, ਕੀ ਕੀ ਹੋ ਰਿਹਾ ਹੈ ਇਹਨਾਂ ਦਾ ਜੀਵਨ ਤਾਂ ਮੁੱਢ ਤੋਂ ਸੰਘਰਸ਼ਮਈ ਰਿਹਾ ਹੈ । ਸਾਰੀ ਜ਼ਿੰਦਗੀ ਖੇਤਾਂ ਦੇ ਵਿੱਚ ਬੀਜਦੇ ਪੁੱਟਦੇ ਨਿਕਲ ਜਾਂਦੀ ਹੈ ਲੇਕਿਨ ਫਿਰ ਵੀ ਦੁਨਿਆ ਦੇ ਲਈ ਅੰਨ ਉਗਾਉਦੇ ਨੇ ਤਾਂ ਜੋ ਕੋਈ ਵੀ ਭੁੱਖਾ ਨਾ ਸੌਵੇ [...]

ਆਪ ਆਗੂ ਸ: ਤਲਬੀਰ ਸਿੰਘ ਗਿੱਲ ਵੱਲੋਂ ਵਾਰਡ ਨੰ: 46 ਦੇ ਆਪ ਉਮੀਦਵਾਰ ਸ: ਸੁਖਜਿੰਦਰ ਸਿੰਘ ਪ੍ਰਿੰਸ ਦੇ ਹੱਕ ਵਿਚ ਭਰਵੀਂ ਚੌਣ ਮੀਟਿੰਗ ਬੁਲਾਈ ਗਈ।

ਆਪ ਆਗੂ ਸ: ਤਲਬੀਰ ਸਿੰਘ ਗਿੱਲ ਵੱਲੋਂ ਵਾਰਡ ਨੰ: 46 ਦੇ ਆਪ ਉਮੀਦਵਾਰ ਸ: ਸੁਖਜਿੰਦਰ ਸਿੰਘ ਪ੍ਰਿੰਸ ਦੇ ਹੱਕ ਵਿਚ ਭਰਵੀਂ ਚੌਣ ਮੀਟਿੰਗ ਬੁਲਾਈ ਗਈ।ਅੰਮ੍ਰਿਤਸਰ 17—12—2024— ਨਗਰ ਨਿਗਮ ਚੋਣਾ ਦੇ ਆਪ ਉਮੀਦਵਾਰ ਸ: ਸੁਖਜਿੰਦਰ ਸਿੰਘ ਪ੍ਰਿੰਸ ਦੇ ਚੌਣ ਪ੍ਰਚਾਰ ਨੂੰ ਤਗੜਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਉੱਘੇ ਆਗੂ [...]

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਹਰ ਸਾਲ ਦੀ ਤਰ੍ਹਾਂ ਸਤਵੀਂ ਜਮਾਤ ਦੇ ਬੱਚਿਆਂ ਦੀ ਦਸਤਾਰਬੰਦੀ ਨੂੰ ਸਮਰਪਿਤ ਸਮਾਗਮ

ਸਿੱਖਾਂ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੋਕੇ ਹਰ ਸਾਲ ਦੀ ਰੀਤ ਨੂੰ ਨਿਭਾਉਂਦੇ ਹੋਏ [...]

ਅੰਮ੍ਰਿਤਸਰ ਸਣੇ ਪੰਜਾਬ ਦੇ 11 ਜ਼ਿਲ੍ਹਿਆਂ  ਚ ਬਾਰਿਸ਼ ਨੂੰ ਲੈ ਕੇ ALERT ਜਾਰੀ  

ਅੰਮ੍ਰਿਤਸਰ ਸਣੇ ਪੰਜਾਬ ਦੇ 11 ਜ਼ਿਲ੍ਹਿਆਂ  ਚ ਬਾਰਿਸ਼ ਨੂੰ ਲੈ ਕੇ ALERT ਜਾਰੀ   ਪੰਜਾਬ ਦੇ ਲੋਕਾਂ ਨੂੰ ਬਾਰਿਸ਼ ਦੇ ਲਈ ਅਜੇ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਵੀ ਸੂਬੇ ਅੰਦਰ ਬਾਰਿਸ਼ ਦੇ ਆਸਾਰ ਨਹੀਂ ਹਨ। ਸੂਬੇ ਵਿਚ ਸੁੱਕੀ ਠੰਡ ਹੋਰ ਵਧਣ ਦੀ [...]

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ- ਐਡਵੋਕੇਟ ਧਾਮੀ

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ- ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ [...]