Search for:
  • Home/
  • Criminal/
  • ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਅੰਮ੍ਰਿਤਸਰ  ਦਿਹਾਤੀ  ਪੁਲਿਸ ਦੇ ਵੱਲੋਂ ਤਿੰਨ ਕਿਲੋ ਹੇਰੋਇਨ, ਇਕ ਕਿਲੋ ਆਈਸ(ਚਾਰ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਸਮੇਤ ਦੋ ਲੋਕਾਂ ਨੂੰ ਕੀਤਾ ਗਿਰਫਤਾਰ।  ਇਹਨਾਂ ਦੋਸ਼ੀਆਂ ਦੇ ਖਿਲਾਫ ਥਾਣਾ ਅਜਨਾਲਾ ਵਿਖੇ ਐਨਟੀਪੀਐਸ ਐਕਟ ਦੇ ਤਹਿਤ ਮੁਕਦਮਾ ਦਰਜ ਕੀਤਾ ਗਿਆ।ਇਸ ਤੋਂ ਇਲਾਵਾ ਸ੍ਰੀ ਸਤਿੰਦਰ ਸਿੰਘ ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਵੱਲੋਂ ਇਕ ਜਨਵਰੀ 2024 ਤੋਂ ਹੁਣ ਤੱਕ 8 ਸਮਗਲਰਾਂ ਦੀ 3 ਕਰੋੜ 67 ਲੱਖ 89 ਹਜ਼ਾਰ 804 ਰੁਪਏ ਮੁੱਲ ਦੀ ਪ੍ਰਾਪਤੀ ਨੂੰ ਫਰੀਦ ਕਰਵਾ ਦਿੱਤਾ ਹੈ।

ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ

ਧੰਨਵਾਦ

Leave A Comment

All fields marked with an asterisk (*) are required