Search for:

ਵਿਕਾਸ ਦੇ ਦਾਅਵੇ ਕਰਨ ਵਾਲਿਓ ਮੈਨੂੰ ਦੱਸੋ ਵਿਕਾਸ ਕਿੱਥੇ ਹੈ- ਤਰਨਜੀਤ ਸਿੰਘ ਸੰਧੂ (ਸਮੁੰਦਰੀ)

ਪਿੰਡ ਪਤਾਲ ਪੁਰੀ ਦੀ ਗੰਦਗੀ ਮਜੀਠਾ ’ਚ ਵਿਕਾਸ ਦੀ ਪੋਲ ਖੋਲ੍ਹਣ ਲਈ ਕਾਫ਼ੀ ਹੈ ।ਗੰਦਗੀ ਦੇ ਢੇਰ, ਪ੍ਰਦੂਸ਼ਣ ਅਤੇ ਬਦਬੂਦਾਰ ਗਲੀਆਂ  ’ਚ ਲੋਕ ਨਰਕ ਦੀ ਜ਼ਿੰਦਗੀ ਹੰਢਾ ਰਹੇ ਹਨ। ਪਾਤਾਲ ਪੁਰੀ ਅਤੇ ਹੋਰ ਪ੍ਰਵਾਸੀ ਭਾਈਚਾਰਿਆਂ ਦੇ ਪਿੰਡਾਂ ਨੂੰ ਪਹਿਲ ਦੇ ਆਧਾਰ ‘ਤੇ ਸ਼ਹਿਰਾਂ ਦੀ ਤਰਜ਼ ‘ਤੇ ਵਿਕਸਤ ਕਰਨ ਦਾ ਸੰਧੂ ਸਮੁੰਦਰੀ [...]

ਅਟਾਰੀ-ਵਾਹਗਾ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਜਾਣੋ ਨਵਾਂ ਸਮਾਂ

ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਤੇ ਵੱਧਦੀ ਗਰਮੀ ਦੇ ਚਲਦੇ ਇਸ ਰਿਟਰੀਟ ਸੈਰੇਮਨੀ ਨੂੰ ਲੈ ਕੇ ਇਕ ਅਹਿਮ ਖਬਰ ਮਿਲੀ ਹੈ।ਜਾਣਕਾਰੀ ਮੁਤਾਬਕ ਹੁਣ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ।ਕੜਾਕੇ ਦੀ ਗਰਮੀ ਕਾਰਨ ਰਿਟਰੀਟ [...]

ਅੱਜ ਦਾ ਹੁਕਮਨਾਮਾ(17-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ [...]

ਮਰਦਾਂ ਦੇ ਹੱਕਾਂ ਲਈ ਲੋਕ ਸਭਾ ਚੋਣਾਂ ਲੜਨ ਲਈ ‘ਮਰਦ’ ਨਾਂ ਦੀ ਬਣੀ ਨਵੀਂ ਸਿਆਸੀ ਪਾਰਟੀ

ਭਾਰਤ ਵਿੱਚ, ਜਦੋਂ ਕਿ ਜ਼ਿਆਦਾਤਰ ਗੱਲਬਾਤ ਔਰਤਾਂ ਦੇ ਅਧਿਕਾਰਾਂ ਦੇ ਦੁਆਲੇ ਕੇਂਦਰਿਤ ਹੁੰਦੀ ਹੈ, ਇੱਕ ਵਿਲੱਖਣ ਸਿਆਸੀ ਪਾਰਟੀ ਮੇਰਾ ਅਧਿਕਾਰ ਰਾਸ਼ਟਰੀ ਦਲ (MARD) ਮਰਦਾਂ ਦੇ ਅਧਿਕਾਰਾਂ ਦੀ ਵਕਾਲਤ ਕਰਦੀ ਹੈ। ਮਰਦਾਂ ਦੁਆਰਾ 2009 ਵਿੱਚ ਸਥਾਪਿਤ ਕੀਤਾ ਗਿਆ ਸੀ ਜਿਨ੍ਹਾਂ ਨੂੰ ਦਾਜ ਰੋਕੂ ਕਾਨੂੰਨ ਅਤੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ [...]

ਅੱਜ ਦਾ ਹੁਕਮਨਾਮਾ(15-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ [...]

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ।

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਡੇਰਾ ਬਿਆਸ ਦੇ ਰਾਧਾ ਸੁਆਮੀ ਸਤਿਸੰਗ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਕਰੀਬ ਇਕ ਘੰਟਾ ਡੇਰਾ ਮੁਖੀ ਨਾਲ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ [...]

ਅੱਜ ਦਾ ਹੁਕਮਨਾਮਾ(14-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ [...]

CBSE ਨਤੀਜੇ 2024 (OUT) Update

CBSE ਨਤੀਜੇ 2024 (OUT) ਲਾਈਵ ਅੱਪਡੇਟ: CBSE ਕਲਾਸ 12 ਨੇ 87.98% ਪਾਸ ਪ੍ਰਤੀਸ਼ਤਤਾ ਰਿਕਾਰਡ ਕੀਤੀ, ਜਦੋਂ ਕਿ ਕਲਾਸ 10 ਨੇ 93.60% ਪ੍ਰਾਪਤ ਕੀਤੇ; ਪੀਐਮ ਮੋਦੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸੀਬੀਐਸਈ ਬੋਰਡ ਕਲਾਸ 10, 12 ਦੇ ਨਤੀਜੇ ਲਾਈਵ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਅੱਜ 13 ਮਈ ਨੂੰ ਸੀਬੀਐਸਈ [...]

ਅੱਜ ਦਾ ਹੁਕਮਨਾਮਾ(13-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਸਲੋਕ ਮਃ ੩ ॥  ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ [...]

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋ ਅਟਾਰੀ ਵਿਖੇ ਕੀਤਾ ਗਿਆ ਰੋਡ ਸ਼ੋ

ਅੱਜ ਭਾਜਪਾ ਉਮੀਦਵਾਰ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵੱਲੋਂ ਨਿੱਕੀ ਅਟਾਰੀ ਵਿਖੇ ਰੋਡ ਸ਼ੋ ਕੀਤਾ ਗਿਆ ਜਿਸ ਵਿੱਚ  ਭਾਰੀ ਸੰਖਿਆ ਦੇ ਵਿੱਚ ਨੌਜਵਾਨ ਅਤੇ ਬਜ਼ੁਰਗ ਮੌਜੂਦ ਸਨ ਉੱਥੇ ਹੀ ਇਸਤਰੀਆਂ ਦੀ ਪ੍ਰਭਾਵਸ਼ਾਲੀ ਗਿਣਤੀ ਜ਼ਿਕਰਯੋਗ ਸੀ । ਲੋਕਾ ਦੇ ਵੱਲੋ ਭਾਰੀ ਉਤਸਾਹ ਦੇ ਨਾਲ ਇਸ ਰੋਡ ਸ਼ੋ ਦੇ ਵਿੱਚ ਹਿੱਸਾ ਲਿਆ ਗਿਆ [...]