Search for:

ਅੱਜ ਦਾ ਹੁਕਮਨਾਮਾ(12-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ [...]

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ।   ਵੀ ਐਫ ਐਸ ਤਾਜ ਨਾਲ ਮਿਲ ਕੇ ਅੰਮ੍ਰਿਤਸਰ ਵਿਖੇ ਕਰਨਗੇ ਟ੍ਰੇਨਿੰਗ ਸੈਂਟਰ ਸ਼ੁਰੂ।

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਪ੍ਰਾਚੀਨ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ ਸ਼ਾਂਤੀ, ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਅੰਮ੍ਰਿਤਸਰ ਦੀ ਤਰੱਕੀ ਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਮੰਦਰ ਦੇ [...]

ਭਾਜਪਾ ਦੇ ਉਮੀਦਵਾਰ ਸਰਦਾਰ ਤਰਨਜੀਤ ਸਿੰਘ ਸੰਧੂ ਅੱਜ ਨਾਮਜਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਅਰਦਾਸ ਕਰਨ ਪਹੁੰਚੇ।

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਅੱਜ ਨਾਮਜਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਪਰਮਾਤਮਾ ਦਾ ਓਟ ਆਸਰਾ ਲੈਣ ਪਹੁੰਚੇ । ਉਹਨਾਂ ਅੱਜ ਸਵੇਰੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਮੱਥਾ ਟੇਕਿਆ ਅਤੇ ਸਰਬੱਤ [...]

ਅੱਜ ਦਾ ਹੁਕਮਨਾਮਾ(10-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ [...]

ਅੱਜ ਦਾ ਹੁਕਮਨਾਮਾ(09-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ [...]

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਮਾਤਾ ਚਵਿੰਡਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ।  

ਤਰਨਜੀਤ ਸਿੰਘ ਸੰਧੂ  ਵਲੋ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕਰਦੇ ਕਿਹਾ ਗਿਆ ਕੀ ਓਨ੍ਹਾ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਕਰਵਾ ਕੇ ਸਭ ਦਾ ਦਿਲ ਜਿੱਤ ਲਿਆ ਹੈ। ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਪ੍ਰਾਚੀਨ ਅਤੇ ਇਤਿਹਾਸਕ ਮਾਤਾ [...]

ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਟਾਹਲੀ ਸਾਹਿਬ ‘ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ ‘ਚ ਮੱਥਾ ਟੇਕਿਆ। 

ਅੰਮ੍ਰਿਤਸਰ ਦੇ ਪੇਂਡੂ ਖੇਤਰ ਨੂੰ ਤਰੱਕੀ ਦੇ ਰਾਹ ਲਿਆਉਣ ਲਈ ਭਾਜਪਾ ਦੀ ਸਰਕਾਰ ਲਿਆਉਣੀ ਜ਼ਰੂਰੀ-ਸੰਧੂ ਸਮੁੰਦਰੀ।  ਸੰਧੂ ਸਮੁੰਦਰੀ ਦੇ ਹੱਕ ’ਚ ਮਜੀਠਾ ਹਲਕੇ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਵੱਲੋਂ ਰੋਡ ਸੋਅ ਕੱਢਿਆ ਗਿਆ।ਇਸ ਰੋਡ ਸੋਅ ਦਾ ਅੱਡਾ ਟਾਹਲੀ ਸਾਹਿਬ ਵਿਖੇ ਪਹੁੰਚਣ ‘ਤੇ ਭਾਜਪਾ ਵਰਕਰਾਂ ਵੱਲੋਂ ਭਾਜਪਾ ਉਮੀਦਵਾਰ ਦਾ ਜੋਸ਼ੋ ਖਰੋਸ਼ ਨਾਲ [...]

ਅੱਜ ਦਾ ਹੁਕਮਨਾਮਾ(08-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ [...]

ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ 

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਰਸੂਲਪੁਰ ਕਲਰ ਤੋਂ ਸਾਬਕਾ ਵਿਧਾਇਕ ਡਾ: ਜੁਗਲ ਕਿਸ਼ੋਰ ਸ਼ਰਮਾ ਦੀ ਪ੍ਰੇਰਨਾ ਅਤੇ ਡਾ: ਸੰਦੀਪ ਸ਼ਰਮਾ ਦੀ ਅਗਵਾਈ ਵਿੱਚ 10 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ [...]

ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਕ੍ਰਿਕਟ ਟੂਰਨਾਂਮੈਂਟ ਕੰਬੋਜ ਸਭਾ ਰਜਿਃ ਅੰਮ੍ਰਿਤਸਰ ਵੱਲੋਂ ਕਰਵਾਇਆ ਜਾ ਰਿਹਾ ਹੈ । 

ਇਹ ਟੂਰਨਾਂਮੈਂਟ ਗੁਰੂ ਨਾਨਕ ਖ਼ਾਲਸਾ ਸ਼ਹੀਦੀ ਸੈਕੰਡਰੀ ਸਕੂਲ ਫਤਹਿਪੁਰ ਰਾਜਪੂਤਾਂ ਮਹਿਤਾ ਰੋਡ ਵਿਖੇ ਹੋ ਰਿਹਾ ਹੈ ਅਤੇ ਅੱਜ ਉਦਘਾਟਨੀ ਸਮਾਰੋਹ ਸਭਾ ਦੇ ਅਹੁਦੇਦਾਰਾਂ ਸਕੂਲ ਕਮੇਟੀ ਦੇ ਪ੍ਰਧਾਨ  ਬਲਦੇਵ ਸਿੰਘ ਡੀ ਏ ਲੀਗਲ ਜਨਰਲ ਸਕੱਤਰ ਸਤਪਾਲ ਸਿੰਘ ਕੰਬੋਜ ,  ਮੀਤ ਪ੍ਰਧਾਨ ਬਲਜੀਤ ਸਿੰਘ ਜੰਮੂ MBS ਰਿਜੋਰਟ ਤੋਂ , ਕੈਸ਼ੀਅਰ ਅਮਰਜੀਤ ਸਿੰਘ , ਕਰਨੈਲ [...]