Salman Khan ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲਾ ਦੋਸ਼ੀ ਮੁੰਬਈ ਪੁਲਸ ਦੀ ਹਿਰਾਸਤ ‘ਚ ਮ੍ਰਿਤਕ ਪਾਇਆ ਗਿਆ
ਬਾਲੀਵੁੱਡ ਅਭਿਨੇਤਾ Salman Khan ਦੇ ਘਰ ਗੋਲੀਬਾਰੀ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋਸ਼ੀ Anuj thapan ਦੀ ਬੁੱਧਵਾਰ ਨੂੰ ਮੁੰਬਈ ਪੁਲਸ ਦੀ ਹਿਰਾਸਤ ‘ਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਹਸਪਤਾਲ ‘ਚ ਮੌਤ ਹੋ ਗਈ। Anuj Thapan ਨੂੰ ਸਖ਼ਤ ਕਦਮ ਚੁੱਕਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਸਪਤਾਲ [...]