Search for:

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ, 2024)

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ  ਲੋਚਨ ਕਛੂ ਨ ਸੂਝੀ ॥1॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ  ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ [...]

ਕਾਂਗਰਸ ਨੇ ਕੀਤਾ ਵਿਧਾਨ ਸਭਾ ਦੇ ਵਿੱਚ ਹੰਗਾਮਾ ‘ਸਪੀਕਰ ਨੇਕੀਤਾ ਕਾਰਵਾਈ ਤੋਂ ਕੀਤਾ ਬਾਹਰ’

ਕਾਂਗਰਸ ਵੱਲੋਂ ਇੱਕ ਵਾਰ ਫਿਰ ਵਿਧਾਨ ਸਭਾ ਵਿੱਚ ਹੰਗਾਮਾ ਕੀਤਾ ਗਿਆ। ਪੰਜਾਬ ਵਿਧਾਨ ਸਭਾ ਵਿੱਚ ਹੰਗਾਮੇ ਕਾਰਨ ਸਪੀਕਰ ਨੇ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਦੀ ਕਾਰਵਾਈ ਵਿੱਚੋਂ ਬਾਹਰ ਕਰ ਦਿੱਤਾ। ਹੰਗਾਮੇ ਕਾਰਨ ਵਿਧਾਨ ਸਭਾ ਦੇ ਸਪੀਕਰ ਨੇ ਮਾਰਸ਼ਲਾਂ ਨੂੰ ਬੁਲਾਇਆ ਅਤੇ ਮਾਰਸ਼ਲਾਂ [...]

Mahashivratri ਕੀ ਹੈ ਕਿਉਂ ਮਨਾਈ ਜਾਂਦੀ ਹੈ ਆਓ ਜਾਣਦੇ ਆ

Mahashivratri ਦੇ ਤਿਉਹਾਰ ਦਾ ਹਿੰਦੂ ਧਰਮ ਵਿੱਚ ਬਹੁਤ ਧਾਰਮਿਕ ਮਹੱਤਵ ਹੈ। Mahashivratri ਦਾ ਤਿਉਹਾਰ ਤੇ ਸ਼ਿਵ ਸ਼ਰਧਾਲੂ ਸਾਰੇ ਸਾਲ ਸ਼ਿਵਰਾਤਰੀ ਦਾ ਇੰਤਜ਼ਾਰ ਕਰਦੇ ਹਨ। ਇਸ ਦਿਨ ਵੱਡੀ ਗਿਣਤੀ ਵਿਚ ਲੋਕ ਭੋਲੇਨਾਥ ਦਾ ਵਰਤ ਰੱਖਦੇ ਹਨ ਤੇ ਉਨ੍ਹਾਂ ਦੀ ਪੂਜਾ ਕਰਦੇ ਹਨ। Mahashivratri ਵਾਲੇ ਦਿਨ ਭੋਲੇਨਾਥ ਅਤੇ ਮਾਂ ਪਾਰਵਤੀ ਦਾ ਵਿਆਹ [...]

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ, 2024)

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ [...]

Mark Zukerberg ਨੇ Tweet ਕਰਕੇ ਦੱਸਿਆ ਹੈ ਕਿ ਘਬਰਾਉ ਨਾ ਜਲਦ ਸਭ ਠੀਕ ਹੋ ਜਾਵੇਗ…

ਜੀਵੇ ਕੀ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕੀ Facebook ਤੇ Instagram ਬੰਦ ਹੋ ਗਿਆ ਹੈ, ਗਲਿਚ ਕਾਰਨ ਤੇ ਜਲਦ ਹੀ ਚਾਲੂ ਹੋ ਜਾਏਗਾ। Mark Zuckerberg ਨੇ ਟਵੀਟ ਕਰਕੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਦੱਸਿਆ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਸਭ ਕੁਝ ਬਹੁਤ ਹੀ ਜਲਦੀ ਠੀਕ ਹੋ ਜਾਏਗਾ।Facebook [...]

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ

Facebook ਦੇ ਅਕਾਊਂਟ ਤੇ ਪੇਜ ਇਕਦਮ ਬੰਦ ਹੋ ਚੁੱਕੇ ਨੇ ਅਸਲੀ ਕਾਰਨ ਤਾਂ ਪਤਾ ਨਹੀਂ ਲੱਗਿਆ ਪਰ ਤੁਹਾਨੂੰ ਦੱਸ ਦਈਏ ਫੇਸਬੁੱਕ ਦੇ ਨਾਲ ਨਾਲ Instagram ਵੀ ਬੰਦ ਹੋ ਚੁੱਕੀਆਂ ਨੇ ਤੇ facebook ਜਿੰਨੇ ਵੀ ਪੇਜਿਸ ਨੇ ਉਹ ਸਾਰੇ ਇੱਕੋ ਦਮ ਬੰਦ ਹੋ ਚੁੱਕੇ ਨੇ, Facebook  ਤੇ Instagram ਦਾ ਸਰਵਰ ਇਕ [...]

6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ ਕਿਸਾਨ, 10 ਮਾਰਚ ਨੂੰ ਕਰਨਗੇ ਰੇਲਾਂ ਦਾ ਚੱਕਾ ਜਾਮ

ਕਿਸਾਨਾਂ ਨੇ ਹੁਣ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਵੱਡਾ ਐਲਾਨ ਕੀਤਾ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 10 ਮਾਰਚ ਨੂੰ ਦੇਸ਼ ਭਰ ਵਿੱਚ ਕਿਸਾਨ ਪਟੜੀਆਂ ’ਤੇ ਬੈਠ ਕੇ ਰੇਲਾਂ ਰੋਕਣਗੇ। ਕੁਝ ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਇਕ [...]

ਗੁਰਜੀਤ ਸਿੰਘ ਔਜਲਾ ਆਪਣੇ ਪਰਿਵਾਰ ਸਮੇਤ ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਕਰਨ ਪਹੁੰਚੇ ਦਰਸ਼ਨ

ਅੰਮ੍ਰਿਤਸਰ ਦੇ ਮੈਂਬਰ ਆਫ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਆਪਣੀ ਧਰਮ ਪਤਨੀ ਸਮੇਤ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਦੇ ਕੀਤੇ ਦਰਸ਼ਨ। ਗੁਰਜੀਤ ਸਿੰਘ ਔਜਲਾ ਨੇ ਜਿੱਥੇ ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਮੱਥਾ ਟੇਕਿਆ ਉੱਥੇ ਹੀ ਸ੍ਰੀ ਦੁਰਗਿਆਨਾ ਮੰਦਰ ਟਰੱਸਟ ਅੰਮ੍ਰਿਤਸਰ ਵੱਲੋਂ ਚਲਾਏ ਜਾ ਰਹੇ ਲੰਗਰ ਵਿੱਚ ਸੇਵਾ ਵੀ ਕੀਤੀ। ਇਸ [...]

ਮਾਰਚ ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਝਟਕਾ, ਸਿਲੰਡਰ ਹੋਇਆ ਮਹਿੰਗਾ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ 25 ਰੁਪਏ ਵਾਧਾ ਕੀਤਾ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਦੀਆਂ ਕੀਮਤਾਂ ਵਿੱਚ ਸੋਧ ਕਰਕੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। LPG ਤੋਂ ATF ਤੱਕ ਦੀਆਂ ਦਰਾਂ ਨੂੰ ਅਪਡੇਟ ਕੀਤਾ ਗਿਆ ਹੈ। ਅਜਿਹੇ ‘ਚ ਦਿੱਲੀ ਅਤੇ ਮੁੰਬਈ ‘ਚ ਜ਼ਿਆਦਾ ਕੀਮਤ ‘ਤੇ [...]

ਅੱਜ ਕੀਤਾ ਜਾਵੇਗਾ ਸ਼ੁੱਭਕਰਨ ਦਾ ਅੰਤਿਮ ਸੰਸਕਾਰ, ਦੁਪਹਿਰ 3 ਵਜੇ ਪਿੰਡ ਬੱਲੋ ਵਿਖੇ ਜਾਣੋ ਪੂਰੀ ਖਬਰ।

ਸ਼ੁੱਭਕਰਨ ਦਾ ਅੰਤਿਮ ਸੰਸਕਾਰ ਕੀਤਾ  ਜਾਵੇਗਾ, ਮ੍ਰਿਤਕ ਦੇਹ ਨੂੰ ਲੈ ਕੇ ਕਿਸਾਨ ਆਗੂ ਖਨੌਰੀ ਲਈ ਰਵਾਨਾ, ਖਨੌਰੀ ਬੋਰਡਰ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਲੰਘੀ ਰਾਤ ਪੋਸਟ ਮਾਰਟਮ ਕੀਤੇ ਜਾਣ ਮਗਰੋਂ ਕਿਸਾਨ ਜਥੇਬੰਦੀਆਂ ਤੇ ਪਰਿਵਾਰਕ ਮੈਂਬਰ ਅੱਜ ਮ੍ਰਿਤਕ ਦੇਹ ਨੂੰ  ਲੈ ਕੇ ਖਨੌਰੀ ਲਈ ਰਵਾਨਾ ਹੋਏ। [...]