Search for:

ਵਿਜੀਲੈਂਸ ਵਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ‘ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ [...]

ਸਿੱਧੂ ਮੂਸੇਵਾਲਾ ਘਰ ਆਵੇਗੀ ਖ਼ੁਸ਼ਖ਼ਬਰੀ, ਮਾਰਚ ‘ਚ ਬੱਚੇ ਨੂੰ ਜਨਮ ਦੇਵੇਗੀ ਮਾਂ ਚਰਨ ਕੌਰ

ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਪਰਤਨ ਵਾਲੀਆਂ ਹਨ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਹ ਵਜ੍ਹਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਤੇ ਹਰ ਐਤਵਾਰ ਨੂੰ [...]

ਅੰਮ੍ਰਿਤਸਰ ‘ਚ 23 ਫਰਵਰੀ ਤੋਂ ਸ਼ੁਰੂ ਹੋਇਆ ‘ਰੰਗਲਾ ਪੰਜਾਬ ਮੇਲਾ’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਇਤਿਹਾਸਕ ਸ਼ਹਿਰ ਵਿੱਚ 23 ਫਰਵਰੀ ਤੋਂ 29 ਫਰਵਰੀ ਤੱਕ ਪਹਿਲੇ ਸੈਰ-ਸਪਾਟਾ ਨਿਵੇਸ਼ਕ ਸੰਮੇਲਨ ਦੌਰਾਨ “ਰੰਗਲਾ ਪੰਜਾਬ” ਦੀ ਸ਼ਲਾਘਾਯੋਗ ਪਹਿਲਕਦਮੀ ਰਾਹੀਂ ਪਰੰਪਰਾਵਾਂ, ਕਲਾਵਾਂ ਅਤੇ ਰੀਤੀ-ਰਿਵਾਜਾਂ ਦੀ ਇੱਕ ਜੀਵੰਤ ਟੇਪਸਟਰੀ ਨੂੰ ਉਜਾਗਰ ਕਰਨ ਲਈ ਤਿਆਰ ਹੈ। 24-25 ਫਰਵਰੀ: ਪੰਜਾਬ ਤੋਂ ਡਰਾਮਾ ਐਂਡ ਲਿਟਰੇਚਰ [...]

ਪੰਜਾਬ ‘ਚ ਜਾਰੀ ਹੋਇਆ ALERT,  ਪੰਜਾਬ ਚ ਬਦਲਦੇ ਮੌਸਮ ਨੇ ਦਿੱਤੀ ਦਸਤਕ

ਉੱਤਰੀ ਭਾਰਤ ਸਮੇਤ ਦੇਸ਼ ਭਰ ਵਿੱਚ ਮੌਸਮ ਬਦਲ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ‘ਚ ਬਿਜਲੀ ਦੇ ਨਾਲ-ਨਾਲ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ [...]

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ [...]

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਭੰਡਾਰੀ ਪੁੱਲ ਤੇ  ਦਫਤਰ ਖੋਲਿਆ ਗਿਆ

ਇਸ ਦਫਤਰ ਦਾ ਉਦਘਾਟਨ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਸਾਬਕਾ ਕੈਬਨਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿਜਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੀ ਇਸ ਮੌਕੇ ਮੌਜੂਦ ਸਨ ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਮੇਜਰ ਨੂੰ ਚੀਫ ਖਾਲਸਾ ਦੀਵਾਨ ਦਾ ਦੁਬਾਰਾ [...]

ਜਲੰਧਰ ‘ਚ ਬਿਨਾਂ ਡਰਾਈਵਰ ਤੋਂ 100 ਕਿਲੋਮੀਟਰ ਦੀ ਰਫਤਾਰ ਨਾਲ ਚੱਲਣ ਲੱਗੀ ਟਰੇਨ, ਵੱਡਾ ਹਾਦਸਾ ਹੋਣ ਤੋਂ ਟਲ ਗਿਆ

ਜਲੰਧਰ ਦੇ ਉਚੀ ਬਸੀ ਚ ਬਿੁਨਾਂ ਡਰਾਈਵਰ ਅਤੇ ਬਿਨਾ ਚਾਬੀ ਤੋਂ ਹੀ ਮਾਲ ਗੱਡੀ ਪਹੁੰਚੀ ਐ ਗਨੀਮਤ ਰਹੀ ਐ ਕਿ ਇਸ ਮਾਮਲੇ ਚ ਕੋਈ ਵੱਡਾ ਹਾਦਸਾ ਹੋਣੋ ਟੱਲ ਗਿਆ ਏ ਪਰੰਤੂ ਜਿਵੇਂ ਹੀ ਰੇਲਵੇ ਵਿਭਾਗ ਨੂੰ ਇਸਦੀ ਖਬਰ ਮਿਲਦੀ ਐ ਤਾਂ ਵਿਭਾਗ ਚ ਹੜਕੰਪ ਮਚ ਜਾਂਦਾ ਏ ਤੇ ਰੇਪਲੇ ਵਿਭਾਗ [...]

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ, ਜਾਣੋ ਪੰਜਾਬ ਵਿੱਚ ਸੋਨੇ ਦੇ ਤਾਜ਼ਾ ਰੇਟ

ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 57,610 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 57,600 ਰੁਪਏ ਸੀ। ਦੂਜੀ ਤਰਫ ਚਾਂਦੀ ਦੀ ਕੀਮਤਾਂ ‘ਚ ਵੀ ਵਾਧਾ ਹੋਇਆ ਹੈ। ਅੱਜ 1 ਕਿਲੋਗ੍ਰਾਮ ਚਾਂਦੀ ਦੀ ਕੀਮਤ 75,800 ਹੈ। ਜੋ ਕੱਲ੍ਹ 75,700 ਰੁਪਏ ਹੀ ਸੀ।22 ਕੈਰੇਟ ਸੋਨੇ ਦੀ ਕੀਮਤਜਾਣਕਾਰੀ ਲਈ ਦੱਸ [...]

ਭਗਵੰਤ ਮਾਨ ’ਤੇ ਆਪਣੇ ਵਾਅਦੇ ਤੋਂ ਪਿੱਛੇ ਹਟਣ ਦਾ ਦੋਸ਼ ਲਾਉਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ- ਮਾਨ ਨੇ ਕਿਸਾਨਾਂ ਨਾਲ ਕੀਤਾ ਧੋਖਾ

ਉਨ੍ਹਾਂ ਕਿਹਾ ਕਿ ਮਾਨ ਕਿਸ ਗੱਲ ਦੀ ਉਡੀਕ ਕਰ ਰਹੇ ਹਨ ? ਉਹ ਸਾਡੇ ਅਗਵਾ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਵਿਚ ਕੀ ਕਰ ਰਹੇ ਹਨ ਅਤੇ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਨਾਲ ਹਮਲੇ ਕਰਨ ਦੇ ਮਾਮਲੇ ਵਿਚ ਉਨ੍ਹਾਂ ਖਿਲਾਫ ਕੀ ਕੀਤਾ ਹੈ ? ਸਾਬਕਾ ਕੇਂਦਰੀ [...]

ਕਿਸਾਨ ਅੰਦੋਲਨ: ‘ਦਿੱਲੀ ਚਲੋ’ ਮਾਰਚ ਮੁਲਤਵੀ, ਕਿਸਾਨਾਂ ਨੇ 4 ਦਿਨਾਂ ਲਈ ਬਣਾਈ ਨਵੀਂ ਯੋਜਨਾ

ਕਿਸਾਨ ਆਗੂਆਂ ਨੇ ਹੁਣ ‘ਦਿੱਲੀ ਚਲੋ’ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਹੈ ਕਿ ਉਹ 26 ਫਰਵਰੀ ਨੂੰ ਸ਼ਨੀਵਾਰ ਨੂੰ ਮੋਮਬੱਤੀ ਮਾਰਚ ਕੱਢ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਣਗੇ। ਪੰਜਾਬ-ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਆਪਣੇ ਅੰਦੋਲਨ ਦੇ ਅਗਲੇ [...]