ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ [...]