ਮੰਗਲਵਾਰ ਨੂੰ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਜ਼ੋਰਦਾਰ ਉਛਾਲ (Silver Price Hike) ਦੇਖਿਆ ਗਿਆ। ਐਮ.ਸੀ.ਐਕਸ (MCX) ਵਿੱਚ ਸਵੇਰੇ 10 ਵਜੇ ਦੇ ਕਰੀਬ ਚਾਂਦੀ (Silver Price Today) ਵਿੱਚ 22 ਹਜ਼ਾਰ ਰੁਪਏ ਤੋਂ ਵੱਧ ਦੀ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਇਸ ਸਮੇਂ 1 ਕਿਲੋ ਚਾਂਦੀ ਦਾ ਭਾਅ 3,57,000 ਰੁਪਏ ਪ੍ਰਤੀ ਕਿਲੋ ਚੱਲ ਰਿਹਾ ਹੈ।