Search for:

ਘਰ ਦੇ ਕਲੇਸ਼ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਕੀਤੀ ਖੁਦਕੁ਼ਸ਼ੀ

ਅੰਮ੍ਰਿਤਸਰ ਦੇ ਲੁਹਾਰਕਾ ਰੋਡ ਤੇ ਇਕ 40 ਸਾਲਾਂ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਝਗੜੇ ਦੇ ਚਲਦੇ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਈ ਗਈ। ਪੁਲਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਉਹਨਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ [...]

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਅੰਮ੍ਰਿਤਸਰ  ਦਿਹਾਤੀ  ਪੁਲਿਸ ਦੇ ਵੱਲੋਂ ਤਿੰਨ ਕਿਲੋ ਹੇਰੋਇਨ, ਇਕ ਕਿਲੋ ਆਈਸ(ਚਾਰ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਸਮੇਤ ਦੋ ਲੋਕਾਂ ਨੂੰ ਕੀਤਾ ਗਿਰਫਤਾਰ।  ਇਹਨਾਂ ਦੋਸ਼ੀਆਂ ਦੇ ਖਿਲਾਫ ਥਾਣਾ ਅਜਨਾਲਾ ਵਿਖੇ ਐਨਟੀਪੀਐਸ ਐਕਟ ਦੇ ਤਹਿਤ ਮੁਕਦਮਾ ਦਰਜ ਕੀਤਾ ਗਿਆ।ਇਸ ਤੋਂ ਇਲਾਵਾ ਸ੍ਰੀ ਸਤਿੰਦਰ ਸਿੰਘ ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ [...]