ਘਰ ਦੇ ਕਲੇਸ਼ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਕੀਤੀ ਖੁਦਕੁ਼ਸ਼ੀ
ਅੰਮ੍ਰਿਤਸਰ ਦੇ ਲੁਹਾਰਕਾ ਰੋਡ ਤੇ ਇਕ 40 ਸਾਲਾਂ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਝਗੜੇ ਦੇ ਚਲਦੇ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਈ ਗਈ। ਪੁਲਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਉਹਨਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ [...]