Search for:

Air Marshal ਅਮਰਪ੍ਰੀਤ ਸਿੰਘ ਹੋਣਗੇ ਹਵਾਈ ਸੈਨਾ ਦੇ ਅਗਲੇ ਚੀਫ਼, 30 ਸਤੰਬਰ ਨੂੰ ਸੰਭਾਲਣਗੇ ਅਹੁਦੇ ਦਾ ਕਾਰਜਭਾਰ

27 ਅਕਤੂਬਰ, 1964 ਨੂੰ ਜਨਮੇ, ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਦਸੰਬਰ 1984 ਵਿੱਚ ਭਾਰਤੀ ਹਵਾਈ ਸੈਨਾ ਦੀ ਲੜਾਕੂ ਪਾਇਲਟ ਧਾਰਾ ਵਿੱਚ ਕਮਿਸ਼ਨ ਦਿੱਤਾ ਗਿਆ ਸੀ। ਲਗਭਗ 40 ਸਾਲਾਂ ਤੱਕ ਫੈਲੀ ਆਪਣੀ ਲੰਬੀ ਅਤੇ ਵਿਲੱਖਣ ਸੇਵਾ ਦੌਰਾਨ, ਉਸਨੇ ਵੱਖ-ਵੱਖ ਕਮਾਂਡ, ਸਟਾਫ਼, ਵਿੱਚ ਸੇਵਾਵਾਂ ਦਿੱਤੀਆਂ ਹਨ।ਸਰਕਾਰ ਨੇ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ, [...]

CBSE Exams 2025: CBSE ਨੇ 9ਵੀਂ ਤੇ 11ਵੀਂ ਜਮਾਤ ਲਈ ਰਜਿਸਟ੍ਰੇਸ਼ਨ ਸ਼ੁਰੂ, ਸੰਗਮ ਪੋਰਟਲ ‘ਤੇ 16 ਅਕਤੂਬਰ ਤੱਕ ਭਰੇ ਜਾ ਸਕਦੇ ਹਨ ਫਾਰਮ

CBSE ਵੱਲੋਂ 9ਵੀਂ ਅਤੇ 11ਵੀਂ ਜਮਾਤ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵਿਦਿਆਰਥੀ ਆਪਣੇ ਸਕੂਲ ਦੀ ਮਦਦ ਨਾਲ ਆਨਲਾਈਨ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ। 9ਵੀਂ ਜਮਾਤ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ 300 ਰੁਪਏ ਫੀਸ ਜਮ੍ਹਾਂ ਕਰਵਾਉਣੀ ਪਵੇਗੀ ਅਤੇ 11ਵੀਂ ਜਮਾਤ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ 600 ਰੁਪਏ ਫੀਸ [...]

ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨੌਲਿਜੀ ਵਿਖੇ ਨਵੇਂ ਸੈਸ਼ਨ ਦੇ ਆਰੰਭ ਮੌਕੇ ਤੇ ਅਰਦਾਸ ਦਿਵਸ ਮਨਾਇਆ ਗਿਆ

ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨੌਲਿਜੀ ਵਿਖੇ ਅਰਦਾਸ ਸਮਾਗਮ ਅੰਮ੍ਰਿਤਸਰ(੧੧-੦੯-੨੦੨੪)- ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨੌਲਿਜੀ ਦੇ ਵਿਹੜੇ ਵਿਚ  ਨਵੇਂ ਸੈਸ਼ਨ ਦੇ ਅਰੰਭ ਮੌਕੇ ਅਰਦਾਸ ਦਿਵਸ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਇਸ [...]

ਅਮਨਦੀਪ ਹਸਪਤਾਲ, ਅੰਮ੍ਰਿਤਸਰ ਨੇ ਕਲੂ ਕੋਰਸਾਂ ਦੇ ਸਹਿਯੋਗ ਨਾਲ ਈਜ਼ੀ ਵੈਂਟ ਮਕੈਨੀਕਲ ਵੈਂਟੀਲੇਸ਼ਨ ਕੋਰਸ ‘ਤੇ ਲਗਾਈ  ਵਰਕਸ਼ਾਪ

ਮੈਡੀਕਲ ਖੇਤਰ ਨੂੰ ਮੁੜ ਸੁਰਜੀਤ ਕਰਨ ਲਈ ਅਮਨਦੀਪ ਹਸਪਤਾਲ, ਅੰਮ੍ਰਿਤਸਰ, ਅਤੇ ਕਲੂ ਕੋਰਸਿਜ਼ ਵੱਲੋਂ 30 ਜੂਨ ਨੂੰ ਅੰਮ੍ਰਿਤਸਰ-ਪਠਾਨਕੋਟ ਰੋਡ ‘ਤੇ ਐਨਐਚ-54 ‘ਤੇ ਸਥਿਤ ਅਮਨਦੀਪ ਕਾਲਜ ਆਫ਼ ਨਰਸਿੰਗ ਦੇ ਆਡੀਟੋਰੀਅਮ ਵਿੱਚ ਈਜ਼ੀ ਵੈਂਟ ਮਕੈਨੀਕਲ ਵੈਂਟੀਲੇਸ਼ਨ ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ, ਜਿਸ ਵਿੱਚ ਖੇਤਰ ਦੇ ਹੋਰ ਉੱਘੇ [...]

ਚੀਫ਼ ਖ਼ਾਲਸਾ ਦੀਵਾਨ ਵਲੋਂ ਪੰਜਾਬੀ ਭਾਸ਼ਾ ਦੀ ਮਹਾਨਤਾ ਨੂੰ ਸਮਰਪਿਤ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਕਰਾਉਣ ਦਾ ਕੀਤਾ ਗਿਆ ਫੈਸਲਾ

ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਵਿਖੇ ਦੀਵਾਨ ਦੇ  ਆਨਰੇਰੀ ਸਕੱਤਰ ਸ. ਸਵਿੰਦਰ ਸਿੰਘ ਕੱਥੂਨੰਗਲ  ਦੀ  ਪ੍ਰਧਾਨਗੀ ਹੇਠ ਦੀਵਾਨ ਅਧੀਨ ਚੱਲ ਰਹੀ ਐਜੂਕੇਸ਼ਨਲ ਕਮੇਟੀ ਦੀ ਇਕੱਤਰਤਾ ਆਯੋਜਿਤ ਕੀਤੀ ਗਈ । ਇਸ ਦੌਰਾਨ ਚੀਫ਼ ਖ਼ਾਲਸਾ ਦੀਵਾਨ ਵਲੋਂ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ 21, 22, 23 [...]

CBSE ਨਤੀਜੇ 2024 (OUT) Update

CBSE ਨਤੀਜੇ 2024 (OUT) ਲਾਈਵ ਅੱਪਡੇਟ: CBSE ਕਲਾਸ 12 ਨੇ 87.98% ਪਾਸ ਪ੍ਰਤੀਸ਼ਤਤਾ ਰਿਕਾਰਡ ਕੀਤੀ, ਜਦੋਂ ਕਿ ਕਲਾਸ 10 ਨੇ 93.60% ਪ੍ਰਾਪਤ ਕੀਤੇ; ਪੀਐਮ ਮੋਦੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸੀਬੀਐਸਈ ਬੋਰਡ ਕਲਾਸ 10, 12 ਦੇ ਨਤੀਜੇ ਲਾਈਵ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਅੱਜ 13 ਮਈ ਨੂੰ ਸੀਬੀਐਸਈ [...]

10ਵੀਂ ਜਮਾਤ ਦੀ ਟਾਪਰ ਪ੍ਰਾਚੀ ਨਿਗਮ ਨੇ ਚਿਹਰੇ ਦੇ ਵਾਲਾਂ ਨੂੰ ਲੈ ਕੇ ਟ੍ਰੋਲ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

ਉੱਤਰ ਪ੍ਰਦੇਸ਼ ਦੇ ਸੀਤਾਪੁਰ ਦੀ ਪ੍ਰਾਚੀ ਨਿਗਮ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਜਿਸ ਤੋਂ ਬਾਅਦ ਇਹ ਹੋਣਹਾਰ ਕੁੜੀ ਲਗਾਤਾਰ ਸੁਰਖੀਆਂ ‘ਚ ਹੈ ਅਤੇ ਹਰ ਕੋਈ ਉਸ ਦੀ ਤਾਰੀਫ ਕਰ ਰਿਹਾ ਹੈ। ਪਰ ਸੋਸ਼ਲ ਮੀਡੀਆ ‘ਤੇ ਕੁਝ ਲੋਕ ਅਜਿਹੇ ਹਨ ਜੋ ਪ੍ਰਾਚੀ ਦੀ ਸ਼ਾਨਦਾਰ ਪ੍ਰਾਪਤੀ ਬਾਰੇ [...]

ਅਮਨਦੀਪ ਕਾੱਲਜ ਔਫ ਨਰਸਿੰਗ ਵਿਖੇ ਮਰੀਜ਼ਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਕਰਾਈ ਨੈਸ਼ਨਲ ਕਾਨਫਰੰਸ

ਨੈਸ਼ਨਲ ਕਾਨਫਰੰਸ ਦੇ ਦੂਜੇ ਦਿਨ ਅੰਮ੍ਰਿਤਸਰ ਦੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕਾਨਫਰੰਸ ਨੇ ਮਰੀਜ਼ਾਂ ਦੀ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਨਰਸਿੰਗ ਦੇਖਭਾਲ ਦੀ ਵਰਤੋਂ ਕਰਨ ‘ਤੇ ਕੇਂਦ੍ਰਤ ਕੀਤਾ।ਦੇਸ਼ ਭਰ ਦੇ ਉੱਘੇ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਮਰੀਜ਼ਾਂ ਦੀ ਸੁਰੱਖਿਆ ਦੇ ਵੱਖ-ਵੱਖ ਪਹਿਲੂਆਂ ‘ਤੇ ਚਾਨਣਾ ਪਾਇਆ, [...]