Search for:

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ [...]

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਭੰਡਾਰੀ ਪੁੱਲ ਤੇ  ਦਫਤਰ ਖੋਲਿਆ ਗਿਆ

ਇਸ ਦਫਤਰ ਦਾ ਉਦਘਾਟਨ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਸਾਬਕਾ ਕੈਬਨਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿਜਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੀ ਇਸ ਮੌਕੇ ਮੌਜੂਦ ਸਨ ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਮੇਜਰ ਨੂੰ ਚੀਫ ਖਾਲਸਾ ਦੀਵਾਨ ਦਾ ਦੁਬਾਰਾ [...]

ਜਲੰਧਰ ‘ਚ ਬਿਨਾਂ ਡਰਾਈਵਰ ਤੋਂ 100 ਕਿਲੋਮੀਟਰ ਦੀ ਰਫਤਾਰ ਨਾਲ ਚੱਲਣ ਲੱਗੀ ਟਰੇਨ, ਵੱਡਾ ਹਾਦਸਾ ਹੋਣ ਤੋਂ ਟਲ ਗਿਆ

ਜਲੰਧਰ ਦੇ ਉਚੀ ਬਸੀ ਚ ਬਿੁਨਾਂ ਡਰਾਈਵਰ ਅਤੇ ਬਿਨਾ ਚਾਬੀ ਤੋਂ ਹੀ ਮਾਲ ਗੱਡੀ ਪਹੁੰਚੀ ਐ ਗਨੀਮਤ ਰਹੀ ਐ ਕਿ ਇਸ ਮਾਮਲੇ ਚ ਕੋਈ ਵੱਡਾ ਹਾਦਸਾ ਹੋਣੋ ਟੱਲ ਗਿਆ ਏ ਪਰੰਤੂ ਜਿਵੇਂ ਹੀ ਰੇਲਵੇ ਵਿਭਾਗ ਨੂੰ ਇਸਦੀ ਖਬਰ ਮਿਲਦੀ ਐ ਤਾਂ ਵਿਭਾਗ ਚ ਹੜਕੰਪ ਮਚ ਜਾਂਦਾ ਏ ਤੇ ਰੇਪਲੇ ਵਿਭਾਗ [...]

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ, ਜਾਣੋ ਪੰਜਾਬ ਵਿੱਚ ਸੋਨੇ ਦੇ ਤਾਜ਼ਾ ਰੇਟ

ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 57,610 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 57,600 ਰੁਪਏ ਸੀ। ਦੂਜੀ ਤਰਫ ਚਾਂਦੀ ਦੀ ਕੀਮਤਾਂ ‘ਚ ਵੀ ਵਾਧਾ ਹੋਇਆ ਹੈ। ਅੱਜ 1 ਕਿਲੋਗ੍ਰਾਮ ਚਾਂਦੀ ਦੀ ਕੀਮਤ 75,800 ਹੈ। ਜੋ ਕੱਲ੍ਹ 75,700 ਰੁਪਏ ਹੀ ਸੀ।22 ਕੈਰੇਟ ਸੋਨੇ ਦੀ ਕੀਮਤਜਾਣਕਾਰੀ ਲਈ ਦੱਸ [...]

ਭਗਵੰਤ ਮਾਨ ’ਤੇ ਆਪਣੇ ਵਾਅਦੇ ਤੋਂ ਪਿੱਛੇ ਹਟਣ ਦਾ ਦੋਸ਼ ਲਾਉਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ- ਮਾਨ ਨੇ ਕਿਸਾਨਾਂ ਨਾਲ ਕੀਤਾ ਧੋਖਾ

ਉਨ੍ਹਾਂ ਕਿਹਾ ਕਿ ਮਾਨ ਕਿਸ ਗੱਲ ਦੀ ਉਡੀਕ ਕਰ ਰਹੇ ਹਨ ? ਉਹ ਸਾਡੇ ਅਗਵਾ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਵਿਚ ਕੀ ਕਰ ਰਹੇ ਹਨ ਅਤੇ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਨਾਲ ਹਮਲੇ ਕਰਨ ਦੇ ਮਾਮਲੇ ਵਿਚ ਉਨ੍ਹਾਂ ਖਿਲਾਫ ਕੀ ਕੀਤਾ ਹੈ ? ਸਾਬਕਾ ਕੇਂਦਰੀ [...]

ਪੰਜਾਬ ਦੀ ਸ਼ਾਨ ਸਿੱਖ ਨੋਜਵਾਨ ਹਰਜੀਤ ਸਿੰਘ ’13 ਦੇਸ਼ਾ ਦੀ ਯਾਤਰਾ ਕਰਨ ਉਪਰੰਤ ਪਹੁੰਚੇ ਗੁਰੂਨਗਰੀ ਅੰਮ੍ਰਿਤਸਰ

ਆਸਟ੍ਰੇਲੀਆ ਤੋ ਇੰਡੀਆ 15 ਹਜਾਰ ਕਿਲੋਮੀਟਰ ਦੀ ਯਾਤਰਾ ਅਤੇ 13 ਮੁਲਕਾ ਨੂੰ ਸੜਕ ਰਸਤੇ ਤੋਸ਼ਘੁਮਣ ਦਾ ਬੀੜਾ ਚੁਕਣ ਵਾਲੇ ਪੰਜਾਬ ਦੀ ਸ਼ਾਨ ਗੁਰਸਿੱਖ ਹਰਜੀਤ ਸਿੰਘ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਪਹੁੰਚੇ ਅਤੇ ਆਪਣੀ ਯਾਤਰਾ ਦੀ ਚੜਦੀਕਲਾ ਦੀ ਅਰਦਾਸ ਕੀਤੀ। ਗੁਰਸਿੱਖ ਹਰਜੀਤ ਸਿੰਘ ਨੇ ਦੱਸਿਆ ਕਿ ਉਹਨਾ ਵਲੋ ਆਸਟ੍ਰੇਲੀਆ [...]

ਭਾਈ ਅੰਮ੍ਰਿਤ ਪਾਲ ਸਿੰਘ ਦਾ ਪਰਿਵਾਰ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੇ ਪੁੱਜਾ

ਅੰਮ੍ਰਿਤਸਰ ਅੱਜ ਭਾਈ ਅੰਮ੍ਰਿਤ ਪਾਲ ਸਿੰਘ ਦਾ ਪਰਿਵਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਪੁੱਜਾ ਜਿੱਥੇ ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਿਆ ਗਿਆ ਤੇ ਡਿਬਰੂਗੜ੍ਹ ਜੇਲ ਵਿੱਚ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਅਸੀਂ ਦੋ [...]

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਦੀ ਹੋਈ ਮੌਤ

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸਿਰਫ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਪਿਛਲੇ ਤਿੰਨ ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ-ਹਰਿਆਣਾ ਬਾਰਡਰ ‘ਤੇ ਗਿਆ ਸੀ। ਇਸ ਘਟਨਾ ਦੀ ਪੁਸ਼ਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਪੰਜਾਬ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਵਲੋਂ ਕੀਤੀ ਗਈ ਹੈ ਅਤੇ ਕਿਸਾਨ ਆਗੂਆਂ ਨੇ [...]

23 ਫਰਵਰੀ ਨੂੰ ਮਨਾਇਆ ਜਾਵੇਗਾ ‘ਗੁਰੂ ਰਵਿਦਾਸ ਜੀ ਦਾ 647ਵਾਂ ਪ੍ਰਕਾਸ਼ ਪੁਰਬ

ਗੁਰੂ ਰਵਿਦਾਸ ਜੀ ਦੇ 647ਵਾਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ 23 ਫਰਵਰੀ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜਰ ਜਲੰਧਰ ਸ਼ਹਿਰ ਦੇ ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰਿਆਂ ’ਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਸਦ ਮੈਂਬਰ ਵੱਲੋਂ ਇਸ ਸਬੰਧੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨਾਲ ਮੁਲਾਕਾਤ [...]

ਪੰਜਾਬੀ ਮੂਵੀ ਓਏ ਭੋਲਾ ਓਏ ਦੇ ਖਿਲਾਫ ਕ੍ਰਿਸਚਨ ਭਾਈਚਾਰੇ ਨੇ ਪੁਲਿਸ ਕਮਿਸ਼ਨਰ ਦਿੱਤਾ ਮੰਗ ਪੱਤਰ

ਪੰਜਾਬੀ ਫਿਲਮਾਂ ਆਏ ਦਿਨ ਹੀ ਫਿਲਮਾਂ ਵਿੱਚ ਵਿਖਾਏ ਸੀਨਾ ਦੇ ਨਾਲ ਵਾਦਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਪਿਛਲੇ ਦਿਨੀ ਹੀ ਬੂਹੇ ਬਾਰੀਆਂ ਪੰਜਾਬੀ ਫਿਲਮ ਵਿੱਚ ਵਿਖਾਏ ਸੀਨਾ ਤੋਂ ਬਾਅਦ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆਈ ਸੀ। ਹੁਣ ਤਾਜ਼ਾ ਮਾਮਲਾ ਫਿਲਮ ਹੋਏ ਭੋਲਾ ਓਏ ਇੱਕ ਵਾਰ ਫਿਰ ਵਿਵਾਦਾਂ ਵਿੱਚ [...]