ਚੀਫ ਖਾਲਸਾ ਦੀਵਾਨ ਵਿੱਚ ਹੋਈਆਂ ਚੋਣਾਂ ਵਿੱਚ ਇੱਕ ਵਾਰ ਫਿਰ ਪ੍ਰਧਾਨਗੀ ਦਾ ਸਿਹਰਾ ਡਾਕਟਰ ਇੰਦਰਬੀਰ ਸਿੰਘ ਨਿੱਜਰ ਤੇ ਸਿਰ ਤੇ ਪਿਆ
ਇਸ ਮੌਕੇ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਸਾਰੀਆ ਦਾ ਧੰਨਵਾਦ ਕੀਤਾ, ਉਥੇ ਹੀ ਉਣਾ ਕਿਹਾ ਅੱਜ ਸੱਚ ਦੀ ਜਿੱਤ ਹੋਈ ਹੈ, ਅਸੀ ਅਸੀਂ ਬਹੁਤ ਕੰਮ ਕੀਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ ਕੋਈ ਨਾ ਕੋਈ ਜੈਸ ਲੈ ਨਹੀਂ ਕਰਾਂਗੇ ਉਹਨਾਂ ਕਿਹਾ ਕਿ ਜਿਹੜੀਆਂ ਕਮੀਆਂ ਰਹਿ ਗਈਆਂ ਹਨ ਉਹ ਕਮੀਆਂ ਨੂੰ [...]