ਨਵਜੋਤ ਸਿੰਘ ਸਿੱਧੂ ਨੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-6 ਮਹੀਨੇ ਪਹਿਲਾਂ ਤੇ ਅੱਜ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਨਵਜੋਤ ਕੌਰ ਨਾਲ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਕੈਂਸਰ ਨਾਲ ਜੰਗ ਲੜ ਰਹੇ ਡਾ. ਨਵਜੋਤ ਕੌਰ ਹੁਣ ਠੀਕ ਹਨ, ਇਸ ਦਾ ਅੰਦਾਜ਼ਾ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੇਅਰ ਕੀਤੀ ਗਈ ਤਸਵੀਰ ਜ਼ਰੀਏ ਲਾਗਇਆ ਜਾ ਸਕਦਾ ਹੈ। ਸੋਸ਼ਲ [...]