ਅੱਜ ਦਾ ਹੁਕਮਨਾਮਾ(12-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ [...]