ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਸ੍ਰੀ ਔਜਲਾ ਨਾਲ ਕੀਤੀ ਮੀਟਿੰਗ।
ਅੰਮ੍ਰਿਤਸਰ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਅੱਜ ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਪ੍ਰਧਾਨ ਸ੍ਰੀ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਮਜੀਠਾ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਦੀ ਮੀਟਿੰਗ ਹੋਈ। ਇਹ ਮੀਟਿੰਗ ਸ੍ਰੀ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਹੋਈ, ਜਿਸ ਸਮੇਂ ਸਾਬਕਾ ਵਿਧਾਇਕ ਸ੍ਰੀ ਸੁਵਿੰਦਰ ਸਿੰਘ [...]