ਸੁਨੀਲ ਦੱਤੀ ਨੇ ਗੁਰਜੀਤ ਔਜਲਾ ਦੇ ਹੱਕ ਵਿੱਚ ਦੱਸ ਬੂਥਾਂ ਦੇ ਵਰਕਰਾਂ ਦੀ ਮੀਟਿੰਗ ਕਰਵਾਈ।
ਸਾਬਕਾ ਐਮਐਲਏ ਸ੍ਰੀ ਸੁਨੀਲ ਦੱਤੀ ਹਲਕਾ ਉੱਤਰੀ ਦੇ ਸਹਿਯੋਗ ਅਤੇ ਅਸ਼ੋਕ ਕੁਮਾਰ ਮੁਸਤਫਾਬਾਦ ਦੀ ਅਗਵਾਈ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸ੍ਰੀ ਗੁਰਜੀਤ ਔਜਲਾ ਦੇ ਹੱਕ ਵਿੱਚ ਇੱਕ ਮੀਟਿੰਗ ਕਰਵਾਈ ਗਈ। ਇਸ ਸਮੇਂ ਬੋਲਦਿਆਂ ਸ੍ਰੀ ਸੁਨੀਲ ਦੱਤੀ ਅਤੇ ਅਸ਼ੋਕ ਕੁਮਾਰ ਨੇ ਸ੍ਰੀ ਔਜਲਾ ਨੂੰ ਇਹ ਯਕੀਨ ਦਵਾਇਆ ਕਿ ਉਹ ਉਹਨਾਂ ਨੂੰ [...]