Search for:

ਚੈਤਰ ਨਵਰਾਤਰੀ, 2024 ਦਿਨ 3

ਚੈਤਰ ਨਵਰਾਤਰੀ, 2024 ਦਿਨ 3ਨਵਰਾਤਰੀ ਜਿਸਦਾ ਅਰਥ ਹੈ “ਨੌਂ ਰਾਤਾਂ” ਦੇਵੀ ਮਾਂ ਦੁਰਗਾ ਦੇ ਸਨਮਾਨ ਲਈ ਮਨਾਇਆ ਜਾਂਦਾ ਹੈ।ਇਸ ਪੂਰੇ ਸਮੇਂ ਦੌਰਾਨ,ਦੇਵੀ ਮਾਂ ਦੁਰਗਾਦੇਵੀ ਮਾਂ ਕਾਲੀਦੇਵੀ ਮਾਂ ਸਰਸਵਤੀ ਅਤੇਦੇਵੀ ਮਾਂ ਲਕਸ਼ਮੀਸਮੇਤ ਉਨ੍ਹਾਂ ਦੇ ਸਾਰੇ ਬ੍ਰਹਮ ਰੂਪਾਂ ਵਿੱਚ ਦੇਵੀ ਮਾਂ ਦੁਰਗਾ ਦੀ ਪੂਜਾ ਕੀਤੀ ਜਾਂਦੀ ਹੈ।ਇਹ ਸਭ ਤੋਂ ਮਹੱਤਵਪੂਰਨ ਹਿੰਦੂ ਤਿਉਹਾਰਾਂ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਪ੍ਰੈਲ, 2024)

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ [...]

ਚੈਤਰ ਨਵਰਾਤਰੀ, 2024 ਦਿਨ 2

ਨਵਰਾਤਰੀ ਜਿਸਦਾ ਅਰਥ ਹੈ “ਨੌਂ ਰਾਤਾਂ” ਦੇਵੀ ਮਾਂ ਦੁਰਗਾ ਦਾ ਸਨਮਾਨ ਕਰਨ ਲਈ ਮਨਾਇਆ ਜਾਂਦਾ ਹੈ। ਇਸ ਪੂਰੇ ਸਮੇਂ ਦੌਰਾਨ, ਦੇਵੀ ਦੁਰਗਾ, ਦੇਵੀ ਕਾਲੀ, ਦੇਵੀ ਸਰਸਵਤੀ ਅਤੇ ਦੇਵੀ ਲਕਸ਼ਮੀ ਸਮੇਤ ਉਸਦੇ ਸਾਰੇ ਬ੍ਰਹਮ ਰੂਪਾਂ ਵਿੱਚ ਮਾਂ ਦੁਰਗਾ ਦੀ ਪੂਜਾ ਕੀਤੀ ਜਾਂਦੀ ਹੈ।ਇਹ ਸਭ ਤੋਂ ਮਹੱਤਵਪੂਰਨ ਹਿੰਦੂ ਤਿਉਹਾਰਾਂ ਵਿੱਚੋਂ ਇੱਕ ਹੈ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਪ੍ਰੈਲ, 2024)

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ [...]

ਚੈਤਰ ਨਵਰਾਤਰੀ, 2024 ਦਿਨ 1

ਨਵਰਾਤਰੀ, ਜਿਸਦਾ ਅਰਥ ਹੈ “ਨੌਂ ਰਾਤਾਂ” ਦੇਵੀ ਮਾਂ ਦੁਰਗਾ ਦਾ ਆਸ਼ੀਰਵਾਦ ਲੈਣ ਲਈ, ਇਹ ਇੱਕ ਜੀਵੰਤ ਤਿਉਹਾਰ ਹੈ ਜੋ ਪੂਰੇ ਭਾਰਤ ਵਿੱਚ ਅਤੇ ਵਿਸ਼ਵ ਭਰ ਵਿੱਚ ਹਿੰਦੂ ਭਾਈਚਾਰੇ ਵਿੱਚ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਚੈਤਰ ਨਵਰਾਤਰੀ, ਖਾਸ ਤੌਰ ‘ਤੇ ਹਿੰਦੂ ਚੰਦਰਮਾ ਦੇ ਚੈਤਰਾ (ਮਾਰਚ-ਅਪ੍ਰੈਲ) ਵਿੱਚ ਮਨਾਇਆ ਜਾਂਦਾ ਹੈ, ਮਹੱਤਵਪੂਰਨ ਸੱਭਿਆਚਾਰਕ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਪ੍ਰੈਲ, 2024)

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧੁ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਪ੍ਰੈਲ, 2024)

ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਪ੍ਰੈਲ, 2024)

ਧਨਾਸਰੀ ਮਹਲਾ ੪॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਪ੍ਰੈਲ, 2024)

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਪ੍ਰੈਲ, 2024)

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਸਲੋਕੁਮਃ੩॥ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥ ਧੰਨਵਾਦ [...]