ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ, 2024)
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥1॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ [...]