ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਰੁਤੀ ਸਲੋਕੁ’।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ [...]