Search for:

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ [...]

॥ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ॥ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ॥੧॥

ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ [...]

ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ [...]

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ [...]

ਧਨਾਸਰੀ ਮਹਲਾ ੧ਘਰੁ ੨ਅਸਟਪਦੀਆ ॥ਗੁਰੁ ਸਾਗਰੁ ਰਤਨੀ ਭਰਪੂਰੇ॥ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥

ਧਨਾਸਰੀ ਮਹਲਾ ੧ਘਰੁ ੨ਅਸਟਪਦੀਆ ॥ਗੁਰੁ ਸਾਗਰੁ ਰਤਨੀ ਭਰਪੂਰੇ॥ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ [...]

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ [...]

ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ [...]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਰਾਜਸਥਾਨ ਦੇ ਸਿੱਖ ਆਗੂ ਟਿਮਾ ਖ਼ਿਲਾਫ, ਦੇਸ਼ਧ੍ਰੋਹ ਤੇ ਗ੍ਰਿਫਤਾਰੀ ਦੀ ਕੀਤੀ ਸਖਤ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ Jather Raghbir Singh ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Adv.Harjinder Singh Dhami ਨੇ ਰਾਜਸਥਾਨ ਦੇ ਸਿੱਖ ਆਗੂ Bhai Tajinderpal Singh ਟਿਮਾ ਖ਼ਿਲਾਫ ਪੁਲਿਸ ਵਲੋਂ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਨ ਦੀ ਕੀਤੀ ਸਖਤ ਨਿਖੇਧੀ ,ਕਿਹਾ ਕਿ ਭਾਈ ਟਿਮਾ ਨੇ ਦੇਸ਼ਧ੍ਰੋਹ ਵਾਲਾ ਕੋਈ ਕੰਮ ਨਹੀਂ ਕੀਤਾ। ਰਾਜਸਥਾਨ ਸਰਕਾਰ [...]

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ 

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ [...]

ਸਿੱਖਾਂ ਦੇ ਪੰਜਵੇਂ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ Chief Khalsa Diwaan ਵੱਲੋ ਅੱਜ ਠੰਡੇ ਮਿੱਠੇ ਜੱਲ ਦੀ ਛਬੀਲ ਅਤੇ ਲੰਗਰ ਲਗਾਏ ਗਏ। 

ਇਸ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਵਾਹਿਗੁਰੂ ਦਾ ਆਸ਼ੀਰਵਾਦ ਲਿਆ ਅਤੇ ਵੱਧ ਚੜ੍ਹ ਕੇ ਸੇਵਾ ਚ ਹਿੱਸਾ ਲਿਆ। Chief Khalsa Diwaan ਦੇ ਗੁਰਦੁਆਰਾ ਸਾਹਿਬ ‘ਚ ਰਾਗੀ ਸਿੰਘਾਂ ਵੱਲੋ ਕੀਰਤਨ ਕੀਤਾ ਗਿਆ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਤੇ Chief Khalsa Diwaan ਦੇ Additional Secretary ਸ੍ਰ. ਸੁਖਜਿੰਦਰ ਸਿੰਘ (ਪ੍ਰਿੰਸ) [...]