ਅੱਜ ਦਾ ਹੁਕਮਨਾਮਾ(06-06-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ [...]