ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ, 2024)
ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ [...]