Search for:

HighCourt ਨੇ 32 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਫੈਸਲਾ ਸੁਣਾਇਆ, ਪੰਜਾਬ ਸਰਕਾਰ ਨੂੰ 115 ਫੀਸਦੀ ਦੀ ਬਜਾਏ 119 ਫੀਸਦੀ ਡੀ.ਏ. ਨਾਲ 1 ਜਨਵਰੀ 2016 ਤੋਂ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ਤੇ ਹਰਿਆਣਾ Highcourt ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।ਛੇਵੇਂ ਤਨਖ਼ਾਹ ਕਮਿਸ਼ਨ ਅਤੇ ਉਸ ਤੋਂ ਬਾਅਦ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ 31 ਦਸੰਬਰ ਤੱਕ ਉਨ੍ਹਾਂ ਦੇ ਬਕਾਏ ਦਿੱਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। High Court ਨੇ 32 ਪਟੀਸ਼ਨਾਂ ਦਾ [...]

Bangkok-Amritsar 28October ਨੂੰ ਸ਼ੁਰੂ ਹੋਣ ਜਾ ਰਹੀ ਸਿੱਧੀ Flight

Thailand ਦੀ ThaiLine Air ਵੱਲੋਂ Bangkok-Amritsar ਵਿਚਕਾਰ 28 ਅਕਤੂਬਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ, Thailand ਦਾ 8 ਘੰਟੇ ਦਾ ਸਫ਼ਰ ਹੁਣ 4 ਘੰਟੇ ਵਿੱਚ ਕਰੋ ਇਸ ਉਡਾਣ ਦਾ ਸੰਚਾਲਨ ਹਫ਼ਤੇ ‘ਚ ਚਾਰ ਦਿਨ ਹੋਇਆ ਕਰੇਗਾ। ਏਅਰਲਾਈਨ ਦੀ ਵੈਬਸਾਈਟ ਅਨੁਸਾਰ ਇਹ ਉਡਾਣ ਬੈਂਕਾਕ ਦੇ ਡੌਨ ਮੁਏਂਗ ਅੰਤਰਰਾਸ਼ਟਰੀ ਹਵਾਈ ਅੱਡਾ (ਡੀਐਮਕੇ) ਤੋਂ ਸੋਮਵਾਰ, [...]

ਸ਼ੌਕ ਤੋਂ ਵੱਡਾ ਕੁਝ ਨਹੀਂ…ਜਿੰਨੇ ਵਿਚ ਖਰੀਦਿਆ ਫੈਨਸੀ ਨੰਬਰ ਓਨੇ ਵਿਚ ਆ ਜਾਵੇ ਲਗਜ਼ਰੀ ਗੱਡੀ, 16.5 ਲੱਖ ‘ਚ ਵਿਕਿਆ 0001

ਰਜਿਸਟਰਿੰਗ ਐਂਡ ਲਾਇਸੈਂਸਿੰਗ ਅਥਾਰਟੀ ਦੇ ਦਫ਼ਤਰ ਨੇ 21 ਸਤੰਬਰ ਤੋਂ 23 ਸਤੰਬਰ ਤਕ ਵਾਹਨ ਨੰਬਰ 0001 ਤੋਂ 9999 ਤਕ ਨਵੀਂ ਸੀਰੀਜ਼ ਸੀਐੱਚ 01-ਸੀਡਬਲਯੂ ਦੇ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਫੈਨਸੀ ਤੇ ਚਾਈਸ) ਦੇ ਨਾਲ-ਨਾਲ ਪਿਛਲੀ ਸੀਰੀਜ਼ ਦੇ ਬਚੇ ਹੋਏ ਫੈਨਸੀ ਤੇ ਸਪੈਸ਼ਲ ਨੰਬਰਾਂ ਦੀ ਈ-ਨਿਲਾਮੀ ਕੀਤੀ ਹੈ, ਜਿਸ ਵਿਚ ਕੁੱਲ 489 ਰਜਿਸਟਰਡ [...]

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਪਹੁੰਚਿਆ 1648.05 ਫੁੱਟ, ਪਿਛਲੇ ਸਾਲ ਤੋਂ ਸਿਰਫ 26.54 ਫੁੱਟ ਘੱਟ ਹੈ

ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿਚ ਸ਼ਨਿਚਰਵਾਰ ਨੂੰ ਪਾਣੀ ਦਾ ਪੱਧਰ 1648.05 ਫੁੱਟ ’ਤੇ ਪੁੱਜ ਗਿਆ ਹੈ ਜਦੋਂ ਕਿ ਬੀਤੇ ਸਾਲ ਅੱਜ ਦੇ ਦਿਨ ਪਾਣੀ ਦਾ ਇਹ ਪੱਧਰ 1674.59 ਫੁੱਟ ਸੀ। ਇਸ ਤਰ੍ਹਾਂ ਪਾਣੀ ਦਾ ਇਹ ਪੱਧਰ ਬੀਤੇ ਸਾਲ ਦੇ ਮੁਕਾਬਲੇ 26.54 ਫੁੱਟ ਘੱਟ ਹੈ। ਸ਼ਨਿਚਰਵਾਰ ਸਵੇਰੇ 6 ਵਜੇ [...]

ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ [...]

ਚੀਫ਼ ਖ਼ਾਲਸਾ ਦੀਵਾਨ ਐਜ਼ੂਕੇਸ਼ਨਲ ਕਮੇਟੀ ਵਲੋਂ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਤਿਆਰੀਆਂ ਸੰਬੰਧੀ ਇਕੱਤਰਤਾ

ਚੀਫ਼ ਖ਼ਾਲਸਾ ਦੀਵਾਨ ਐਜ਼ੂਕੇਸ਼ਨਲ ਕਮੇਟੀ ਵਲੋਂ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਤਿਆਰੀਆਂ ਸੰਬੰਧੀ ਇਕੱਤਰਤਾ ਦੀਵਾਨ ਵੱਲੋਂ ਇੰਟਰ ਸੀ.ਕੇ.ਡੀ ਸਕੂਲ ਯੂਥ ਫੈਸਟੀਵਲ ਸ਼ੁਰੂ ਕਰਵਾਉਣ ਦੇ ਯਤਨ ਕੀਤੇ ਜਾਣਗੇ ਅੰਮ੍ਰਿਤਸਰ—20—09—2024— ਚੀਫ਼ ਖ਼ਾਲਸਾ ਦੀਵਾਨ ਵੱਲੋਂ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੇ ਆਯੋਜਨ ਲਈ ਨਿਸ਼ਚਿਤ ਸਥਾਨ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਚ [...]

Chief Khalsa Diwan ਦੇ ਪ੍ਰਧਾਨ ਡਾ.ਇੰਦਰਬੀਰ ਨਿੱਜਰ ਦਾ ਵਿਦੇਸ਼ ਦੌਰੇ ਤੋ ਬਾਅਦ ਦਫ਼ਤਰ ਪੁੱਜਣ ਤੇ ਨਿੱਘਾ ਸੁਆਗਤ

Chief Khalsa Diwan ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੇ ਇਕ ਮਹੀਨੇ ਦੇ ਵਿਦੇਸ਼ ਦੌਰੇ ਤੋ ਬਾਅਦ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਪੁੱਜਣ ਤੇ ਦੀਵਾਨ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਉਹਨਾਂ ਨੂੰ ਫੁੱਲਾਂ ਦਾ ਗੁੱਲਦਸਤਾ ਭੇਂਟ ਕਰਕੇ ਸੁਆਗਤ ਕੀਤਾ ਗਿਆ। ਇਸ ਮੋਕੇ ਉਹਨਾਂ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਪ੍ਰਧਾਨ ਵਜੋਂ [...]

ਅਟਾਰੀ-ਵਾਹਗਾ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਜਾਣੋ ਨਵਾਂ ਸਮਾਂ

ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਤੇ ਵੱਧਦੀ ਗਰਮੀ ਦੇ ਚਲਦੇ ਇਸ ਰਿਟਰੀਟ ਸੈਰੇਮਨੀ ਨੂੰ ਲੈ ਕੇ ਇਕ ਅਹਿਮ ਖਬਰ ਮਿਲੀ ਹੈ।ਜਾਣਕਾਰੀ ਮੁਤਾਬਕ ਹੁਣ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ।ਕੜਾਕੇ ਦੀ ਗਰਮੀ ਕਾਰਨ ਰਿਟਰੀਟ [...]

ਹੋਣਾ ਸੀ ਵਿਆਹ ਪਰ ਹੋਇਆ ਸਸਕਾਰ, ਵਿਆਹ ਤੋਂ ਕੁਝ ਘੰਟੇ ਪਹਿਲਾਂ ਹੀ ਸੜਕ ਹਾਦਸੇ ‘ਚ ਲਾੜੀ ਦੀ ਮੌਤ, ਭਰਾ ਤੇ ਦੋਸਤ ਗੰਭੀਰ ਜ਼ਖ਼ਮੀ

ਜਿਸ ਦਿਨ ਡੋਲੀ ਉੱਠਣੀ ਸੀ, ਉਸੇ ਦਿਨ ਅਰਥੀ ਉੱਠੀ। ਅਜਿਹਾ ਹੀ ਕੁਝ ਬਦਰਪੁਰ ਦੇ ਮੋਲੜਬੰਦ ‘ਚ ਰਹਿਣ ਵਾਲੀ 23 ਸਾਲਾ ਅੰਕਿਤਾ ਨਾਲ ਹੋਇਆ। ਅੰਕਿਤਾ ਦੇ ਵਿਆਹ ਦੀ ਬਰਾਤ ਸੋਮਵਾਰ ਨੂੰ ਆਉਣੀ ਸੀ। ਪਰ ਸਵੇਰੇ ਚਾਰ ਵਜੇ ਦੇ ਕਰੀਬ ਸਰਾਏ ਖਵਾਜ਼ਾ ਥਾਣੇ ਅਧੀਨ ਪੈਂਦੇ ਬਾਈਪਾਸ ’ਤੇ ਹਨੇਰੇ ’ਚ ਖੜ੍ਹੇ ਕੈਂਟਰ ਨਾਲ [...]

ਭਾਰਤ ਨੂੰ ‘ਵਿਸ਼ਵ ਦੀ ਕੈਂਸਰ ਰਾਜਧਾਨੀ’ ਐਲਾਨਿਆ ਗਿਆ

ਭਾਰਤ ਨੇ ਗੈਰ-ਸੰਚਾਰੀ ਬਿਮਾਰੀਆਂ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਹੈ, ਜਿਸ ਵਿੱਚ ਕੈਂਸਰ ਦੇ ਮਾਮਲਿਆਂ ਵਿੱਚ ਮਹੱਤਵਪੂਰਨ ਵਾਧਾ ਵੀ ਸ਼ਾਮਲ ਹੈ, ਜਿਸ ਨਾਲ ਦੇਸ਼ ਨੂੰ ਇਸ ਵਿਸ਼ਵਵਿਆਪੀ ਸਿਹਤ ਚੁਣੌਤੀ ਵਿੱਚ ਸਭ ਤੋਂ ਅੱਗੇ ਰੱਖਿਆ ਗਿਆ ਹੈ।ਵਿਸ਼ਵ ਸਿਹਤ ਦਿਵਸ 2024 ‘ਤੇ ਜਾਰੀ ਕੀਤੀ ਗਈ ਅਪੋਲੋ ਹਸਪਤਾਲ ਦੀ ਹੈਲਥ ਆਫ਼ ਦ ਨੇਸ਼ਨ [...]