Site icon Amritsar Awaaz

ਪੰਜਾਬ ਦੇ ਸਕੂਲਾਂ ‘ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ 

ਪੰਜਾਬ ਦੇ ਸਕੂਲਾਂ ‘ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ 

ਪੰਜਾਬ ਭਰ ‘ਚ ਠੰਡ ਦਾ ਕਹਿਰ ਜਾਰੀ ਹੈ। ਧੁੰਦ ਹਰ ਪਾਸੇ ਆਪਣੇ ਕਦਮ ਪਸਾਰ ਰਹੀ ਹੈ। ਇਸ ਨਾਲ ਘਰੋਂ ਬਾਹਰ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਇਸ ਨੂੰ ਦੇਖ ਦੇ ਸਕੂਲਾਂ ਵਿੱਚ ਸਕੂਲਾਂ ਵਿੱਚ ਛੁੱਟੀਆਂ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਸਕੂਲ ਸਿੱਖਿਆ ਦੇ Director ਨੇ ਇੱਕ Notification ਜਾਰੀ ਕਰਕੇ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। 

ਮੌਸਮ ਵਿਭਾਗ ਵੱਲੋਂ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ Alert ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਸਿੱਖਿਆ ਵਿਭਾਗ ਨੇ ਜੂਨੀਅਰ ਕਲਾਸ ਤੋਂ 8ਵੀਂ ਕਲਾਸ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਵਧਾ ਕੇ 11 ਜਨਵਰੀ ਤੱਕ Online  Classes ਲਗਾਉਣ ਦੇ ਆਦੇਸ਼ ਦਿੱਤੇ ਹਨ।

Exit mobile version