ਆਪਣਾ ਕੌਮੀ ਫ਼ਰਜ਼ ਸਮਝਦੇ ਹੋਏ ਆਓ ! ਕੌਮੀ ਇਨਸਾਫ ਮੋਰਚੇ ਦਾ ਹਿੱਸਾ ਬਣੀਏ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਆਵਾਜ਼ ਬੁਲੰਦ ਕਰੀਏ – ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ admin 3 years ago 13 ਫ਼ਰਵਰੀ ਸੋਮਵਾਰ ਸਵੇਰੇ 7 ਵਜੇ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਨਿੱਕੇ ਘੁੰਮਣ ਤੋ ਵੱਡਾ ਕਾਫ਼ਲਾ ਕੌਮੀ ਇਨਸਾਫ਼ ਮੋਰਚੇ (ਮੋਹਾਲੀ) ਵਿਖੇ ਜਾ ਰਿਹਾ ਸਮੂਹ ਇਲਾਕਾ ਨਿਵਾਸੀ ਸੰਗਤ ਨੂੰ ਬੇਨਤੀ ਹੈ ਆਓ ਇਸ ਇਤਿਹਾਸ ਦਾ ਹਿੱਸਾ ਬਣੀਏ ।