admin February 7, 2023 Entertainment ਆਪਣਾ ਕੌਮੀ ਫ਼ਰਜ਼ ਸਮਝਦੇ ਹੋਏ ਆਓ ! ਕੌਮੀ ਇਨਸਾਫ ਮੋਰਚੇ ਦਾ ਹਿੱਸਾ ਬਣੀਏ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਆਵਾਜ਼ ਬੁਲੰਦ ਕਰੀਏ – ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ 13 ਫ਼ਰਵਰੀ ਸੋਮਵਾਰ ਸਵੇਰੇ 7 ਵਜੇ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਨਿੱਕੇ ਘੁੰਮਣ ਤੋ ਵੱਡਾ ਕਾਫ਼ਲਾ ਕੌਮੀ ਇਨਸਾਫ਼ ਮੋਰਚੇ (ਮੋਹਾਲੀ) ਵਿਖੇ ਜਾ ਰਿਹਾ ਸਮੂਹ ਇਲਾਕਾ ਨਿਵਾਸੀ ਸੰਗਤ ਨੂੰ ਬੇਨਤੀ ਹੈ ਆਓ ਇਸ ਇਤਿਹਾਸ ਦਾ ਹਿੱਸਾ ਬਣੀਏ ।