CM ਮਾਨ ਹੁਸ਼ਿਆਰਪੁਰ ‘ਚ ਲਹਿਰਾਉਣਗੇ ਤਿਰੰਗਾ, 26 ਜਨਵਰੀ ਨੂੰ ਲੈ ਕੇ ਸ਼ੈਡਿਊਲ ਜਾਰੀ : amritsarawaaz 7 months ago ਪੰਜਾਬ ਵਿੱਚ ਗਣਤੰਤਰ ਦਿਵਸ 26 ਜਨਵਰੀ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣਗੇ। ਸਰਕਾਰ ਨੇ ਇਸ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਹੈ। ਸਾਰੇ ਮੰਤਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।