ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਸੀ.ਕੇ.ਡੀ ਸਕੂਲਾਂ ਦੇ ਸੁਧਾਰ ਅਤੇ ਵਿਕਾਸ ਲਈ ਪ੍ਰਿੰਸੀਪਲ ਸਾਹਿਬਾਨ ਨਾਲ ਵਿਸ਼ੇਸ਼ ਇਕੱਤਰਤਾ ਆਯੋਜਿਤਹਰ ਸੀ.ਕੇ.ਡੀ ਸਕੂਲ ਵਿਚ ਦੀਵਾਨ ਦੇ ਮੋਢੀ ਭਾਈ ਵੀਰ ਸਿੰਘ ਅਤੇ ਗੁਰਮੁੱਖੀ ਪੈਂਤੀ ਅੱਖਰੀ ਪੱਟੀ ਲਗਾਉਣਾ ਯਕੀਨੀ ਬਣਾਇਆ ਜਾਵੇ—ਡਾ.ਨਿੱਜਰ

ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਸੀ.ਕੇ.ਡੀ ਸਕੂਲਾਂ ਦੇ ਸੁਧਾਰ ਅਤੇ ਵਿਕਾਸ ਲਈ ਪ੍ਰਿੰਸੀਪਲ ਸਾਹਿਬਾਨ ਨਾਲ ਵਿਸ਼ੇਸ਼ ਇਕੱਤਰਤਾ ਆਯੋਜਿਤ
ਹਰ ਸੀ.ਕੇ.ਡੀ ਸਕੂਲ ਵਿਚ ਦੀਵਾਨ ਦੇ ਮੋਢੀ ਭਾਈ ਵੀਰ ਸਿੰਘ ਅਤੇ ਗੁਰਮੁੱਖੀ ਪੈਂਤੀ ਅੱਖਰੀ ਪੱਟੀ ਲਗਾਉਣਾ ਯਕੀਨੀ ਬਣਾਇਆ ਜਾਵੇ—ਡਾ.ਨਿੱਜਰ

ਅੰਮ੍ਰਿਤਸਰ—14—09—2024 ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡੰਰੀ ਸਕੂਲ, ਮਜੀਠਾ ਰੋਡ ਬਾਈਪਾਸ ਵਿਖੇ ਵੱਡੇ ਪੱਧਰ ਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਦੌਰਾਨ ਦੀਵਾਨ ਸਕੂਲਾਂ ਅਤੇ ਕਾਲਜਾਂ ਦੇ ਵੱਧੀਆ ਕਾਰਗੁਜ਼ਾਰੀ ਕਰਨ ਵਾਲੇ 57 ਅਧਿਆਪਕਾਂ, ਸੇਵਾ ਮੁਕਤ ਅਤੇ ਸੀਨੀਅਰ ਪ੍ਰਿੰਸੀਪਲ ਸਾਹਿਬਾਨ ਸਮੇਤ ਦੀਵਾਨ ਮੁੱਖ ਦਫ਼ਤਰ ਅਤੇ ਡਾਇਰੈਕਟੋਰੇਟ ਦਫ਼ਤਰ ਦੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਕਾਰਜਕਾਰੀ ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਦੀ ਪ੍ਰਧਾਨਗੀ ਹੇਠ ਚੱਲ ਰਹੇ ਇਸ ਸਮਾਰੋਹ ਵਿਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸ੍ਰ.ਰਣਜੀਤ ਸਿੰਘ ਢਿੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ।
ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕਰਨ ਉਪਰੰਤ ਵਿਦਿਆਰਥੀਆਂ ਵੱਲੋਂ ‘‘ਗੁਰੂ ਕੀ ਮਹਿਮਾ (ਚਾਨਣ ਮੁਨਾਰੇ) ਅਤੇ ਛੋਟੇ ਬੱਚਿਆਂ ਦੇ ਸੁਪਨਿਆਂ ਦਾ ਸੰਸਾਰ ਕੋਰੀਓਗ੍ਰਾਫੀ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ। ਇਸ ਮੋਕੇ ਦੂਸਰੀ ਜਮਾਤ ਦੇ ਵਿਦਿਆਰਥੀ ਜੁਝਾਰ ਸਿੰਘ (ਜਿਸਨੂੰ 33 ਸਵਯੈ ਕੰਠ ਹਨ) ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਉਸਤਤ ਵਿਚ ਭੱਟਾ ਦੇ ਸਵਯੈ ਸਰਵਨ ਕਰਵਾ ਕੇ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ। ਜਿਸ ਕਰਕੇ ਜੁਝਾਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਉਸਦੀ ਮੁਫਤ ਪੜ੍ਹਾਈ ਅਤੇ ਉਸਦੀ ਮਾਤਾ ਜੀ ਧਾਰਮਿਕ ਅਧਿਆਪਕ ਸ੍ਰੀਮਤੀ ਸੁਖਮਨੀਪ੍ਰੀਤ ਕੌਰ ਨੂੰ ਵਿਸ਼ੇਸ਼ ਇਨਸੈਨਟਿਵ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੈਸ਼ਨ 2023—24 ਵਿਚ ਦਸਵੀਂ ਅਤੇ ਬਾਰਵੀਂ ਜਮਾਤ ਵਿਚ ਵਧੀਆ ਨਤੀਜਾ ਲਿਆਉਣ ਵਾਲੇ ਸਕੂਲਾਂ ਦੇ ਪ੍ਰਿੰਸੀਪਲਜ਼, ਅਧਿਆਪਕਾਂ, ਕੋਆਰਡੀਨੇਟਰ ਅਤੇ ਹੈਡ ਮਿਸਟਰ ਨੂੰ ਵੀ ਇਨਸੈਨਟਿਵ ਦਿੱਤੇ ਗਏ।
ਇਸ ਮੋਕੇ ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਦੇ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ 57 ਅਧਿਆਪਕਾਂ, ਰਿਟਾਇਰਡ ਪ੍ਰਿੰਸੀਪਲ ਡਾ.ਜਸਵਿੰਦਰ ਕੌਰ ਮਾਹਲ ਸਮੇਤ ਦੋ ਸੀਨੀਅਰ ਪ੍ਰਿੰਸੀਪਲਜ਼ ਮਿਸਿਜ਼ ਜਸਪਾਲ ਕੌਰ ਅਤੇ ਮਿਸਿਜ਼ ਮਾਲਤੀ ਨਾਰੰਗ, ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਤੋ ਸੁਪਰਡੈਂਟ ਸ੍ਰੀਮਤੀ ਜਸਵਿੰਦਰ ਕੌਰ, ਸੀ.ਏ ਸ੍ਰੀਮਤੀ ਵਾਨੀ ਕਪੂਰ ਅਤੇ ਡਾਇਰੈਕਟੋਰੇਕਟ ਆਫਿਸ ਤੋ ਸ੍ਰੀਮਤੀ ਹਰਪ੍ਰੀਤ ਕੌਰ ਨੂੰ ਸ਼ਾਲਾਂ ਅਤੇ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਮਾਜ ਸੇਵੀ ਦੀਵਾਨ ਮੈਂਬਰ ਸ੍ਰ.ਅਵਤਾਰ ਸਿੰਘ ਘੁੱਲਾ ਨੂੰ ਸਮਾਜ ਪ੍ਰਤੀ ਨਿਭਾਈਆਂ ਨਿਸ਼ਕਾਮ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
ਇਸ ਮੋਕੇ ਕਾਰਜਕਾਰੀ ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਨੇ ਅਧਿਆਪਕ ਕਿੱਤੇ ਨੂੰ ਮਹਾਨ ਸੇਵਾ ਦੱਸਦਿਆਂ ਕਿਹਾ ਕਿ ਅਧਿਆਪਕਾਂ ਵੱਲੋਂ ਦਿੱਤੇ ਵੱਡਮੁੱਲੇ ਯੋਗਦਾਨ ਲਈ ਉਹਨਾਂ ਦਾ ਸਨਮਾਨ ਕਰਨ ਵਿਚ ਬਹੁਤ ਖੁਸ਼ੀ ਅਤੇ ਮਾਨ ਮਹਿਸੂਸ ਹੁੰਦਾ ਹੈ। ਕਿਸੇ ਵੀ ਦੇਸ਼ ਦਾ ਵਿਕਾਸ ਸਿੱਖਿਆ ਦੇ ਮਿਆਰ ਤੇ ਹੀ ਨਿਰਭਰ ਕਰਦਾ ਹੈ ਜਿਸ ਵਿਚ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ।
ਇਸ ਮੋਕੇ ਮੁੱਖ ਮਹਿਮਾਨ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰ.ਰਣਜੀਤ ਸਿੰਘ ਢਿੱਲੋਂ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਗਿਆਨ ਦੇ ਕੇ ਚੰਗੇ ਨੈਤਿਕ ਗੁਣਾਂ ਦਾ ਧਾਰਨੀ ਬਣਾ ਕੇ ਆਦਰਸ਼ ਨਾਗਰਿਕ ਬਣਾਉਂਦਿਆਂ ਉਜਵਲ ਸਫਲ ਭਵਿੱਖ ਦੀ ਨੀਂਹ ਰੱਖਣ ਵਿਚ ਅਧਿਆਪਕਾਂ ਦਾ ਯੋਗਦਾਨ ਮਹੱਤਵਪੂਰਨ ਹੈ।
ਇਸ ਮੋਕੇ ਪ੍ਰੋਗਰਾਮ ਦੌਰਾਨ ਟੀਚਰ ਟੈਨ੍ਰਿੰਗ ਕੈਪਾਂ ਰਾਹੀਂ ਸੀ.ਕੇ.ਡੀ ਦੇ 1000 ਤੋ ਵਧ ਅਧਿਆਪਕਾਂ ਨੂੰ ਨਵੀਆਂ ਟੀਚਰ ਲਰਨਿੰਗ ਤਕਨੀਕਾਂ ਸਿਖਾਉਣ ਵਾਲੀ ਲਵਲੀ ਪ੍ਰਫੈਸ਼ਨਲ ਯੂਨੀਵਰਸਿਟੀ ਤੋਂ ਵਿਸ਼ੇਸ਼ ਤੌਰ ਤੇ ਪੁੱਜੇ ਸੀਨੀਅਰ ਅਫਸਰ ਡਾ.ਲਲਿਤ ਭੱਲਾ, ਸ੍ਰ.ਅੰਮ੍ਰਿਤਪਾਲ ਸਿੰਘ ਕਲਸੀ ਅਤੇ ਸ੍ਰੀ ਵਰੁਣ ਨਈਅਰ ਨੂੰ ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ।
ਅੰਤ ਸਕੂਲ ਮੈਂਬਰ ਇੰਚਾਰਜ ਇੰਜੀ.ਜਸਪਾਲ ਸਿੰਘ ਅਤੇ ਸ੍ਰ.ਮਨਮੋਹਨ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਿਪੁਦਮਨ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੋਕੇ ਕਾਰਜਕਾਰੀ ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ, ਸਥਾਨਕ ਪ੍ਰਧਾਨ ਸ੍ਰ.ਕੁਲਜੀਤ ਸਿੰਘ ਸਾਹਨੀ, ਆਨਰੇਰੀ ਜੁਆਇੰਟ ਸਕੱਤਰ ਇੰਜੀ:ਜਸਪਾਲ ਸਿੰਘ, ਆਨਰੇਰੀ ਸਕੱਤਰ ਐਜ਼ੂਕੇਸ਼ਨਲ ਕਮੇਟੀ ਡਾ.ਅਮਰਜੀਤ ਸਿੰਘ ਦੂਆ, ਸ੍ਰ.ਮਨਮੋਹਨ ਸਿੰਘ, ਸ੍ਰ.ਰਬਿੰਦਰਬੀਰ ਸਿੰਘ ਭੱਲਾ, ਸ੍ਰ.ਤਰਲੋਚਨ ਸਿੰਘ, ਸ੍ਰ.ਨਵਤੇਜ਼ ਸਿੰਘ ਨਾਰੰਗ, ਸ੍ਰ.ਇੰਦਰਜੀਤ ਸਿੰਘ ਅੜੀ, ਸ੍ਰ.ਸਰਜੋਤ ਸਿੰਘ ਸਾਹਨੀ, ਸ੍ਰ.ਹਰਿੰਦਰਪਾਲ ਸਿੰਘ ਚੁੱਘ, ਸ੍ਰ.ਉਪਕਾਰ ਸਿੰਘ ਛਾਬੜਾ, ਸ੍ਰ.ਅਵਤਾਰ ਸਿੰਘ ਘੁੱਲਾ, ਸ੍ਰ.ਜਗਜੀਤ ਸਿੰਘ ਵਾਲੀਆ, ਸ੍ਰ.ਗੁਰਭੇਜ ਸਿੰਘ, ਸ੍ਰ.ਅਮਰਦੀਪ ਸਿੰਘ ਰਾਜੇਵਾਲ, ਸ੍ਰ.ਹਰਜੀਤ ਸਿੰਘ ਸੱਚਦੇਵਾ, ਡਾ.ਆਤਮਜੀਤ ਸਿੰਘ ਬਸਰਾ, ਸ੍ਰ.ਇਕਬਾਲ ਸਿੰਘ, ਸ੍ਰ.ਜਸਮੀਤ ਸਿੰਘ, ਸ੍ਰ.ਤਰਲੋਕ ਸਿੰਘ, ਡਾਇਰੈਕਟਰ ਓਪਰੇਸ਼ਨ ਡਾ.ਏ.ਪੀ.ਐਸ ਚਾਵਲਾ ਸਮੇਤ ਵੱਡੀ ਗਿਣਤੀ ਵਿਚ ਦੀਵਾਨ ਮੈਂਬਰ ਸਾਹਿਬਾਨ ਅਧਿਆਪਕ ਅਤੇ ਪ੍ਰਿੰਸੀਪਲਜ਼ ਮੋਜੂਦ ਸਨ।

Leave a Reply

Your email address will not be published. Required fields are marked *