Site icon Amritsar Awaaz

ਚੋਣ ਕਮਿਸ਼ਨ ਦਾ ਵੱਡਾ ਫੈਸਲਾ ‘ਹੁਣ ਸਕੂਲਾਂ ਵਿੱਚ ਸਿਆਸੀ ਰੈਲੀ ਤੇ ਲਗੇਗੀ ਰੋਕ ‘

ਲੋਕਸਭਾ ਚੁਣਾਵ 2024 : ਚੋਣ ਜਾਬਤਾ ਲੱਗ ਚੁਕੀ ਅਤੇ ਪਾਰਟੀਆਂ ਵਲੋਂ ਉਮੀਦਵਾਰਾਂ ਨੂੰ ਜਨਤਾ ਦੀ ਕਚੈਰੀ ਵਿੱਚ ਉਤਾਰ ਦਿੱਤਾ ਗਿਆ ਹੈ | ਉਧਰ ਅੱਜ ਚੋਣ ਕਮਿਸ਼ਨ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹੈ ਜਿਸ ਵਿੱਚ ਦੱਸਿਆ ਗਿਆ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਸਿਆਸੀ ਪਾਰਟੀਆਂ ਵਲੋਂ ਚੋਣਾਂ ਦੌਰਾਨ ਸਕੂਲਾਂ ਦੀ ਗ੍ਰਾਉੰਡ ਵਿੱਚ ਰੈਲਿਆਂ ਕੀਤੀ ਜਾਂਦੀਆਂ ਜਿਸ ਕਾਰਨ ਬੱਚਿਆਂ ਨੂੰ ਸਕੂਲ ਵਲੋਂ ਛੁਟੀ ਕਰ ਦਿੱਤੀ ਜਾਂਦੀ ਹੈ ਅਤੇ ਨਾਲ ਪੜਾਈ ਦਾ ਨੁਕਸਾਨ ਹੁੰਦਾ ਹੈ ਇਸ ਕਾਰਨ ਚੋਣ ਕਮਿਸ਼ਨ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਅਤੇ ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਥਿਨ.ਸੀ ਨੇ ਦਿਤੀ ਅਤੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਸਕੂਲ ਗਰਾਊਂਡਾਂ ‘ਚ ਰੈਲੀ ਤੇ ਜਲਸੇ ਆਦਿ ਨਹੀਂ ਕਰ ਸਕੇਗੀ। ਕਿਉਂਕਿ ਵਾਦ-ਵਿਵਾਦ ਇਹ ਸ਼ਬਦਾਂ ਚੋਣ ਵਿਚ ਕਈ ਵਾਰ ਗ਼ਲਤੀ ਕਰ ਪ੍ਰਚਾਰ ਕੀਤਾ ਜਾਂਦਾ ਹੈ ਜਿਸ ਨਾਲ ਬਚਿਆ ਤੇ ਗਲਤ ਪ੍ਰਭਾਵ ਪੈਂਦਾ ਹੈ ਇਸ ਕਰਨ ਦੀ ਗ੍ਰਾਉੰਡ ਉਤੇ ਕਿਸੇ ਵੀ ਪ੍ਰਕਾਰ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ

ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ

ਧੰਨਵਾਦ

Exit mobile version