Site icon Amritsar Awaaz

ਚੋਣ ਮਨੋਰਥ ਪੱਤਰ ਅਤੇ ਭਵਿੱਖੀ ਯੋਜਨਾਵਾਂ ਬਾਰੇ ਦੱਸਦਿਆਂ :ਤਰਨਜੀਤ ਸਿੰਘ ਸੰਧੂ

ਭਾਜਪਾ ਤੋਂ ਅੰਮ੍ਰਿਤਸਰ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਅੱਜ ਹਲਕਾ ਉੱਤਰੀ ਵਿਖੇ ਸੰਜੇ ਕਲੋਨੀ ਵਿੱਚ ਸੁੱਖਵਿੰਦਰ ਸਿੰਘ ਪਿੰਟੂ, ਤਰਸੇਮ ਸਿੰਘ ਅਤੇ ਕਪਿਲ ਸ਼ਰਮਾ ਦੀ ਅਗਵਾਈ ਵਿੱਚ ਹੋਈ ਲੋਕ ਰੈਲੀ ਦੇ ਵਿੱਚ ਓਨ੍ਹਾ ਵੱਲੋ ਇਲਾਕੇ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਆਪਣੇ ਚੋਣ ਮਨੋਰਥ ਪੱਤਰ ਅਤੇ ਭਵਿੱਖੀ ਯੋਜਨਾਵਾਂ ਬਾਰੇ ਦੱਸਦਿਆਂ ਅਤੇ ਭਾਜਪਾ ਦਾ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਕਿਹਾ ਕੀ ਪੂਰੀ ਉਮੀਦ ਕਰਦੇ ਹਾਂ ਕਿ 1 ਜੂਨ ਨੂੰ ਅੰਮ੍ਰਿਤਸਰ ਦੇ ਲੋਕ ਆਪਣੇ ਇਲਾਕੇ ਦੇ ਵਿਕਾਸ ਲਈ ਭਾਜਪਾ ਨੂੰ ਵੋਟ ਅਤੇ ਸਮਰਥਨ ਦੇਣਗੇ ।

ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ

ਧੰਨਵਾਦ

Exit mobile version