ਕਿਸਾਨ ਸਾਡੀ ਮੁੱਖ ਮੰਗ ਇਹ ਹੈ ਕਿ ਐਮਐਸਪੀ ਕਾਨੂੰਨ ਲਾਗੂ ਕੀਤਾ ਜਾਵੇ ਤੇ ਜਿਹੜੇ ਕਿਸਾਨਾਂ ਤੇ ਪਰਚੇ ਦਰਜ ਕੀਤੇ ਗਏ ਹਨ ਉਹਨਾਂ ਨੂੰ ਰੱਦ ਕੀਤਾ ਜਾਵੇ। ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅਸੀਂ ਸੰਘਰਸ਼ ਕਰ ਰਹੇ ਹਾਂ ਪਰ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ ਤੇ ਅੜੀ ਹੋਈ ਹੈ। ਉਹ ਸਾਡੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਇਸ ਵਾਰ ਇੱਕ ਵਾਰ ਫਿਰ ਸਾਨੂੰ ਦਿੱਲੀ ਵੱਲ ਨੂੰ ਕੂਚ ਕਰਨਾ ਪੈ ਰਿਹਾ ਹੈ।
ਕਿਸਾਨ ਦਿੱਲੀ ਨੂੰ ਜਾਣ ਵਾਲੀਆਂ ਜਿੰਨੀਆਂ ਵੀ ਲਾਈਨਾਂ ਹਨ ਉਹਨਾਂ ਤੇ 12 ਵਜੇ ਲੈ ਕੇ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ।
ਕਿਸਾਨ ਆਗੂ ਦਾ ਕਹਿਣਾ ਕਿ ਕਾਰਪੋਰੇਟ ਘਰਾਨਿਆਂ ਨੂੰ ਫਾਇਦਾ ਪਹੁੰਚਾਉਣ ਦੇ ਲਈ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ
ਜਿੱਥੇ ਚਲਦੇ ਮਜਬੂਰਨ ਸਾਨੂੰ ਇੱਕ ਵਾਰ ਫਿਰ ਦਿੱਲੀ ਵੱਲ ਨੂੰ ਮੂੰਹ ਕਰਨਾ ਪੈ ਰਿਹਾ ਹੈ।
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਕਿਸਾਨਾਂ ਤੇ ਲਾਠੀ ਚਾਰਜ ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ
ਇਸ ਵਿੱਚ ਸਾਡੇ ਕਈ ਕਿਸਾਨ ਜ਼ਖਮੀ ਹੋ ਗਏ ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖਿਲ ਕਰਵਾਇਆ ਗਿਆ ਹੈ। ਇਸ ਰੋਸ਼ ਦੇ ਚਲਦੇ ਮਜਬੂਰਨ ਅੱਜਸਾਂ ਹਨ ਨੂੰ ਦੇਸ਼ ਭਰ ਵਿੱਚ ਰੇਲਾਂ ਰੋਕਣ ਲਈ ਮਜਬੂਰ ਹੋਣਾ ਪਿਆ ਹੈ।
ਉਹਨਾਂ ਵਲੋਂ ਪਹਿਲਾਂ ਵੀ 13 ਮਹੀਨੇ ਅਸੀਂ 2020 ਚ ਕਿਸਾਨ ਆਗੂ ਨੇ ਕਿਹਾ ਕਿ ਸਾਡੀ ਮੁੱਖ ਮੰਗਾਂ ਹਨ ਕਿ ਐਮਐਸਪੀ ਕਾਨੂੰਨ ਲਾਗੂ ਕੀਤਾ ਜਾਵੇ ਜੋ ਕਿਸਾਨਾਂ ਤੇ ਪਰਚੇ ਦਰਜ ਕੀਤੇ ਗਏ ਹਨ ਉਹਨਾਂ ਨੂੰ ਰੱਦ ਕੀਤਾ ਜਾਵੇ। ਜਿਸ ਵਕਤ ਸਰਕਾਰ ਧਿਆਨ ਨਹੀਂ ਦੇ ਰਹੀ ਸੰਘਰਸ਼ ਕੀਤਾ ਸੀ ਜਿੱਥੇ ਦਿੱਲੀ ਵਿੱਚ ਸਾਡਾ ਅੰਦੋਲਨ ਬਹੁਤ ਸਫਰ ਰਿਹਾ ਪਰ ਉਦੋਂ ਕਿਸਾਨਾਂ ਵੱਲੋਂ ਕੁਝ ਮੰਗਾਂ ਮੰਨਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਤੋਂ ਬਾਅਦ ਕੇਂਦਰ ਸਰਕਾਰ ਫਿਰ ਆਪਣੇ ਵਾਅਦੇ ਤੋਂ ਮੁਕਰ ਗਈ ਜਿਸ ਦੇ ਚਲਦੇ ਸਾਨੂੰ ਮਜਬੂਰਨ ਇਹ ਇੱਕ ਵਾਰ ਫਿਰ ਦਿੱਲੀ ਦੇ ਬਾਰਡਰ ਤੇ ਜਾ ਕੇ ਅੰਦੋਲਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪਰ ਕੇਂਦਰ ਸਰਕਾਰ ਵੱਲੋਂ ਸਾਨੂੰ ਦਿੱਲੀ ਜਾਣ ਦੇ ਲਈ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇੱਕ ਬੰਨੇ ਸਰਕਾਰ ਵੱਲੋਂ ਸਾਡੀਆਂ ਮੀਟਿੰਗਾਂ ਵੀ

