ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਅੱਜ ਨਾਮਜਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਪਰਮਾਤਮਾ ਦਾ ਓਟ ਆਸਰਾ ਲੈਣ ਪਹੁੰਚੇ । ਉਹਨਾਂ ਅੱਜ ਸਵੇਰੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਲਿਆ ।
ਇਸੇ ਦੌਰਾਨ ਉਹਨਾਂ ਪੁਰਾਣੀ ਚੁੰਗੀ ਵਿੱਚ ਸਥਿਤ ਰਾਮ ਧਾਮ ਮੰਦਰ ਵਿਖੇ ਵੀ ਮੱਥਾ ਟੇਕਿਆ ਅਤੇ ਪਰਮਾਤਮਾ ਤੋਂ ਅਸ਼ੀਰਵਾਦ ਲਿਆ। ਜਿਸ ਤੋਂ ਬਾਅਦ ਉਹ ਨਾਮਜਦਗੀ ਕਾਗਜ਼ ਭਰਨ ਲਈ ਰਵਾਨਾ ਹੋਏ।
ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ
ਧੰਨਵਾਦ