ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਜਿੱਤ ਦੇ ਵੱਲ ਵਧ ਰਹੇ ਹਨ ਜਿਸ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਖਾਲਿਸਤਾਨੀ ਸਾਥੀਆਂ ਨੂੰ ਵਧਾਈ ਦਿੱਤੀ ਹੈ। ਕੁਲਬੀਰ ਜ਼ੀਰਾ ਨੇ ਅਮਿ੍ਤਪਾਲ ਸਿੰਘ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਲੋਕਾਂ ਨੇ ਬਦਲਾਅ ਦੇ ਨਾਮ ‘ਤੇ ਝਾੜੂ ਵਾਲੇ ਲਿਆਂਦੇ ਤੇ ਹੁਣ ਖਾਲਿਸਤਾਨੀ ਬਦਲਾਅ ਲੈਕੇ ਆਏ ਹਨ।
ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ
ਧੰਨਵਾਦ