Site icon Amritsar Awaaz

ਅੰਮ੍ਰਿਤਸਰ ਦਿਹਾਤ ਪੁਲਿਸ ਦੀ ਵੱਡੀ ਸਫਲਤਾ, ਅਟਾਰੀ ਸਰਹੱਦ ‘ਤੇ ISI ਦੇ ਡਰੋਨ ਨੈੱਟਵਰਕ ਨਾਲ ਜੁੜਿਆ ਅੱਤਵਾਦੀ ਗ੍ਰਿਫ਼ਤਾਰ :

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੰਗਲਵਾਰ ਸਵੇਰੇ ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ। ਇਹ ਗ੍ਰਨੇਡ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਨੇ ਕੁਝ ਦਿਨ ਪਹਿਲਾਂ ਅਟਾਰੀ ਸੈਕਟਰ ਵਿੱਚ ਡਰੋਨ ਰਾਹੀਂ ਸੁੱਟੇ ਸਨ। ਐਸਐਸਪੀ ਸੋਹੇਲ ਮੀਰ ਜਲਦੀ ਹੀ ਇਸ ਮਾਮਲੇ ‘ਤੇ ਇੱਕ ਪ੍ਰੈਸ ਕਾਨਫਰੰਸ ਕਰਨਗੇ, ਜਿੱਥੇ ਹੋਰ ਵੇਰਵੇ ਦਿੱਤੇ ਜਾਣਗੇ।

ਖਬਰ ਅਪਡੇਟ ਕੀਤੀ ਜਾ ਰਹੀ ਹੈ….

Exit mobile version