Land dispute ਨੂੰ ਲੈ ਕੇ ਇੱਕ ਧਿਰ ਨੇ ਦੂਜੀ ਧਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ ,2 ਵਿਅਕਤੀ ਗੰਭੀਰ ਜ਼ਖਮੀ !

Baba Bakala News :

ਤਰਨ ਤਾਰਨ ਸਾਹਿਬ ਦੇ ਹਲਕਾ ਬਾਬਾ ਬਕਾਲਾ ਦੇ ਪਿੰਡ ਨਾਗੋਕੇ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਧਿਰ ਨੇ ਦੂਜੀ ਧਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਇਸ ਹਮਲੇ ਦੌਰਾਨ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ।ਪਿੰਡ ਨਾਗੋਕੇ ਦੇ ਰਹਿਣ ਵਾਲੇ ਕੁਲਤਾਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਸਾਡੀ ਦਾਦੀ ਤੇ ਸਾਡੀ ਚਾਚੀ ਦਾ ਸਾਂਝੇ ਖਾਤੇ ਨੂੰ ਲੈ ਕੇ ਜਮੀਨੀ ਵਿਵਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ।

Leave a Reply

Your email address will not be published. Required fields are marked *