ਹੁਣ ਪਟਿਆਲਾ ਦੇ ਸਕੂਲਾਂ ਬੰਬ ਨਾਲ ਉਡਾਉਣ ਦੀ ਧਮਕੀ ! ਸਕੂਲਾਂ ਨੂੰ ਭੇਜਿਆ ਗਿਆ ਹੈ ਧਮਕੀ ਭਰਿਆ ਈ-ਮੇਲ
ਹੁਣ ਪਟਿਆਲਾ ਦੇ ਸਕੂਲਾਂ ਬੰਬ ਨਾਲ ਉਡਾਉਣ ਦੀ ਧਮਕੀ !
ਸਕੂਲਾਂ ਨੂੰ ਭੇਜਿਆ ਗਿਆ ਹੈ ਧਮਕੀ ਭਰਿਆ ਈ-ਮੇਲ
ਸਕੂਲਾਂ ’ਚ ਪੁਲਿਸ ਦੀਆਂ ਟੀਮਾਂ ਵੱਲੋਂ ਕੀਤੀ ਜਾ ਰਹੀ ਜਾਂਚ
ਈ-ਮੇਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਬੁਰਾ ਹਾਲ ਕਰਨ ਦਾ ਜ਼ਿਕਰ
ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਜਲੰਧਰ ਦੇ ਸਕੂਲਾਂ ਨੂੰ ਮਿਲੀ ਸੀ ਧਮਕੀ

