Search for:
  • Home/
  • Religious/
  • ॥ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ॥ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ॥੧॥

॥ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ॥ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ॥੧॥

ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥

Leave A Comment

All fields marked with an asterisk (*) are required